ਔਰਤ ਨੇ ਬੱਸ ਦੇ ਵਿੱਚ ਸਾਰਿਆਂ ਦੇ ਸਾਹਮਣੇ ਹੀ ਕਰ ਦਿੱਤਾ ਵੱਡਾ ਕਾਂਡ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸੇ ਦੇ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਸਾਡੇ ਸਾਹਮਣੇ ਆ ਰਹੀ ਹ ਜਿੱਥੇ ਕਿ ਦੱਸਿਆ ਜਾ ਰਿਹਾ ਕਿ ਇੱਥੇ ਹੁਣ ਇੱਕ ਔਰਤ ਦੀ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ

ਜਿਸ ਦੇ ਵੱਲੋਂ ਵੇਖਿਆ ਜਾ ਰਿਹਾ ਹੈ ਕਿ ਇੱਥੇ ਬੱਸ ਦੀ ਇੱਕ ਟਾਕੀ ਟੁੱਟੀ ਹੋਈ ਹੈ ਪਰ ਦੇਖਿਆ ਜਾ ਰਿਹਾ ਹੈ ਕਿ ਬਸ ਕਨੈਕਟਰ ਦੇ ਵੱਲੋਂ ਬੱਸ ਦੀ ਇੱਕ ਟਾਕੀ ਨੂੰ ਲਗਾ ਦਿੱਤਾ ਗਿਆ ਹੈ ਪਰ ਇੱਥੇ ਔਰਤ ਦੇ ਵੱਲੋਂ ਅੰਦਰ ਜਾਣ ਦੇ ਲਈ ਇਸ ਟੁੱਟੀ ਹੋਈ ਟਾਕੀ ਦਾ ਪ੍ਰਯੋਗ ਕੀਤਾ ਜਾਂਦਾ ਹੈ ਅਤੇ ਥੋੜੇ ਜਿਹੇ ਥਾਂ ਦੇ ਵਿੱਚ ਦੀ ਹੀ ਇਹ ਬੱਸ ਦੇ ਅੰਦਰ

ਦਾਖਲ ਹੋ ਜਾਂਦੀ ਹੈ ਜਿਸ ਤੋਂ ਬਾਅਦ ਕਿਸੇ ਵਿਅਕਤੀ ਦੇ ਵੱਲੋਂ ਇਸ ਦੀ ਵੀਡੀਓ ਬਣਾ ਲਈ ਜਾਂਦੀ ਹੈ ਤੇ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਇਸ ਔਰਤ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਤਰ੍ਹਾਂ ਦੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ।

Leave a Reply

Your email address will not be published. Required fields are marked *