ਕਗਣਾ ਰਨੌਤ ਦੇ ਨਾਲ ਜੁੜੀ ਵੱਡੀ ਮਾੜੀ ਖਬਰ ਆਈ ਸਾਹਮਣੇ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਡੇ ਸਾਹਮਣੇ ਆ ਰਹੀ ਜਿੱਥੇ ਕਿ ਬੋਲੀਵੁੱਡ ਦੀ ਇੱਕ ਮਸ਼ਹੂਰ ਅਦਾਕਾਰਾ ਕੰਗਣਾ ਰਨੌਤ ਦੇ ਨਾਲ ਜੁੜੀ ਹੋਈ ਵੱਡੀ ਖਬਰ

ਸਾਹਮਣੇ ਆ ਰਹੀ ਜਿੱਥੇ ਕਿ ਉਸ ਦੇ ਪਰਿਵਾਰ ਦੇ ਵਿੱਚ ਇੱਕ ਵੱਡਾ ਦੁੱਖਾਂ ਦਾ ਪਹਾੜ ਟੁੱਟਿਆ ਹੋਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਕੰਗਣਾ ਦੀ ਨਾਨੀ ਦਾ ਦੇਹਾਂਤ ਹੋ ਗਿਆ ਹੈ ਜਿਸ ਤੋਂ ਬਾਅਦ ਉਸ ਦੇ ਪਰਿਵਾਰ ਦੇ ਵਿੱਚ ਬਹੁਤ ਜ਼ਿਆਦਾ ਦੁੱਖ ਦੇਖਿਆ ਜਾ ਰਿਹਾ

ਹੈ ਜਿਸ ਦੇ ਬਾਰੇ ਕੰਗੜਾ ਰਨੌਤ ਨੇ ਖੁਦ ਵੀ ਇੱਕ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਇਸ ਮਾਮਲੇ ਦੇ ਵਿੱਚ ਵੱਖ-ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ।

Leave a Comment