ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਜੁੜੀ ਹੋਈ ਇਕ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ
ਰਾਜਸਥਾਨ ਸਰਕਾਰ ਦੇ ਵੱਲੋਂ ਆਪਣੇ ਬੀਪੀਐਲ ਅਤੇ ਉੱਚਵਲਾ ਸਕੀਮ ਦੇ ਲਾਭਪਾਤਰੀਆਂ ਨੂੰ 450 ਦੇ ਵਿੱਚ ਗੈਸ ਲੜ ਦਿੱਤਾ ਜਾਂਦਾ ਹੈ ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਸੂਬਾ ਸਰਕਾਰ ਦੇ ਵੱਲੋਂ ਰਾਸ਼ਨ ਕਾਰਡ ਧਾਰਕਾਂ ਨੂੰ ਵੀ ਇਹ ਸਕੀਮ ਜਾਰੀ ਕੀਤੀ ਗਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਜਿਸ ਵਿਅਕਤੀ ਦੇ ਕੋਲ
ਰਾਸ਼ਨ ਕਾਰਡ ਹੈ ਉਹ ਸਿਰਫ 450 ਰੁਪਏ ਦੇ ਵਿੱਚ ਆਪਣਾ ਗੈਸ ਸਲੰਡਰ ਭਰਾ ਸਕਦਾ ਹੈ ਜਿਸ ਤੋਂ ਬਾਅਦ ਇੱਥੋਂ ਦੇ ਲੋਕਾਂ ਦੇ ਵਿੱਚ ਬਹੁਤ ਸਾਰਾ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਇਹਨਾਂ ਨੂੰ ਬਹੁਤ ਹੀ ਸਸਤੇ ਕੀਮਤ ਦੇ ਵਿੱਚ ਗੈਸ ਸਿਲੰਡਰ ਮਿਲ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ