ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਇੱਕ ਪਤਨੀ ਦੇ ਵੱਲੋਂ ਆਪਣੇ ਪ੍ਰੇਮੀ ਦੇ ਨਾਲ ਮਿਲ ਕੇ ਆਪਣੇ ਇਹ ਪਤੀ ਦਾ ਬੇਰਹਿਮੀ ਦੇ ਨਾਲ ਕ ਤਲ
ਕਰ ਦਿੱਤਾ ਗਿਆ ਹੈ। ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਪੁਲਿਸ ਦੇ ਵੱਲੋਂ ਹੁਣ ਇਹਨਾਂ ਦੋਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇਹਨਾਂ ਦੋਨਾਂ ਦੇ ਵੱਲੋਂ ਆਪਣੇ ਗੁਣਾਂ ਨੂੰ ਵੀ ਕਬੂਲ ਕਰ ਲਿਆ ਗਿਆ ਹੈ ਜਿਸ ਵਿੱਚ ਇਹਨਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹਨਾਂ ਦੇ ਨਜਾਇਜ਼ ਸਬੰਧ ਸਨ ਜਿਨਾਂ ਦੇ ਵਿੱਚ ਇਸ ਦਾ ਪਤੀ
ਰੋੜਾ ਬਣ ਰਿਹਾ ਸੀ ਜਿਸ ਇਹਨਾਂ ਨੇ ਆਪਣੇ ਵਿੱਚੋਂ ਕੱਢਣ ਦੇ ਲਈ ਉਸ ਨੂੰ ਜਾਨੋ ਮਾਰ ਦਿੱਤਾ ਜਿਸ ਤੋਂ ਬਾਅਦ ਪੁਲਿਸ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹਨਾਂ ਨੂੰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਇਹਨਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ ਇਸ ਮਾਮਲੇ ਦੇ ਵਿੱਚ ਲੋਕਾਂ ਦੇ ਵੱਲੋਂ ਵੀ ਸਜ਼ਾ ਦੀ ਮੰਗ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ।