ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਪੰਜਾਬ ਦੇ ਇੱਕ ਪਿੰਡ ਅੰਨਗੜ੍ਹ ਦੇ ਵਿੱਚ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿੱਥੇ ਕਿ ਇੱਕ
ਵਿਅਕਤੀ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਦੀ ਪਤਨੀ ਇੱਕ ਭਈਏ ਦੇ ਨਾਲ ਫਰਾਰ ਹੋ ਗਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਉਸ ਦਾ ਕਹਿਣਾ ਹੈ ਕਿ ਉਸ ਦੀ ਪਹਿਲੀ ਪਤਨੀ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਉਸ ਦੇ ਵੱਲੋਂ ਇੱਕ ਔਰਤ ਦੇ ਨਾਲ ਦੂਜਾ
ਵਿਆਹ ਕਰਵਾਇਆ ਗਿਆ ਜਿਸ ਦਾ ਕਿ ਪਹਿਲਾਂ ਹੀ ਇੱਕ ਬੱਚਾ ਸੀ ਜਿਸ ਤੋਂ ਬਾਅਦ ਉਸ ਦਾ ਕਹਿਣਾ ਹੈ ਕਿ ਉਸ ਨੇ ਆਪਣੀ ਪਤਨੀ ਨੂੰ ਕੋਈ ਵੀ ਕਿਸੇ ਵੀ ਤਰ੍ਹਾਂ ਦੀ ਤੰਗੀ ਨਹੀਂ ਆਉਣ ਦਿੱਤੀ ਪਰ ਫਿਰ ਵੀ ਉਸਦੀ ਪਤਨੀ ਦੇ ਵੱਲੋਂ ਉਸਨੂੰ ਧੋਖਾ ਦਿੱਤਾ ਗਿਆ ਤੇ ਉਹ ਕਿਸੇ ਭਈਏ ਦੇ ਨਾਲ ਫਰਾਰ ਹੋ ਗਏ ਜਿਸ ਤੋਂ ਬਾਅਦ
ਦੱਸਿਆ ਜਾ ਰਿਹਾ ਕੇਸ਼ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਇਸ ਦੀ ਪਤਨੀ ਅਤੇ ਉਸ ਵਿਅਕਤੀ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਇਸ ਮਾਮਲੇ ਦੇ ਵਿੱਚ ਵੱਖ-ਵੱਖ ਤਰਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਇਸ ਮਾਮਲੇ ਦੇ ਵਿੱਚ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ।