ਰੋਡ ਦੇ ਉੱਪਰ ਸਫਾਈ ਕਰ ਰਹੇ ਵਿਅਕਤੀ ਨਾਲ ਹੋਇਆ ਵੱਡਾ ਕਾਂਡ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹੋਣ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਖਬਰ ਸਾਡੇ ਸਾਹਮਣੇ ਆ ਰਹੀ ਜਿੱਥੇ ਕਿ ਫਿਰੋਜ਼ਪੁਰ ਦੇ ਨੇੜਿਓਂ ਇਹ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਕਿਤੇ ਜਾ ਰਿਹਾ ਕਿ ਇੱਥੇ ਇੱਕ ਸਫਾਈ

ਕਰਮਚਾਰੀ ਆਪਣਾ ਕੰਮ ਕਰ ਰਿਹਾ ਸੀ ਅਤੇ ਇੱਥੇ ਰੋਡ ਦੇ ਉੱਪਰ ਉਹ ਸਫਾਈ ਕਰ ਰਿਹਾ ਸੀ ਤਾਂ ਅਚਾਨਕ ਹੀ ਦੋ ਨੌਜਵਾਨ ਇੱਥੇ ਆਉਂਦੇ ਹਨ ਅਤੇ ਉਸ ਦੀ ਸੋਨੇ ਦੀ ਚੈਨ ਉਸ ਦੇ ਗਲੇ ਦੇ ਵਿੱਚੋਂ ਖੋਹ ਕੇ ਫਰਾਰ ਹੋ ਜਾਂਦੇ ਹਨ ਜਿਸ ਦੀ ਕਿ ਸੀਸੀਟੀਵੀ ਫੁਟੇਜ ਵੀ

ਸਾਹਮਣੇ ਆਈ ਹੈ ਜਿੱਥੇ ਕਿ ਸਾਫ ਦੇਖਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦੇ ਵੱਲੋਂ ਆਪਣਾ ਕੰਮ ਕੀਤਾ ਜਾ ਰਿਹਾ ਸੀ ਪਰ ਉਹਨਾਂ ਨੌਜਵਾਨਾਂ ਦੇ ਵੱਲੋਂ ਇਸ ਦੇ ਚੈਨ ਖਿੱਚੀ ਜਾਂਦੀ ਹੈ ਤੇ ਇੱਥੋਂ ਫਰਾਰ ਹੋ ਜਾਂਦੇ ਹਨ ਜਿਸ ਤੋਂ ਬਾਅਦ ਇਸ ਵਿਅਕਤੀ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇੱਥੇ ਕਿਸੇ ਵੀ ਤਰ੍ਹਾਂ ਦਾ ਪੁਲਿਸ ਦੇ ਵੱਲੋਂ ਆਪਣਾ ਕੰਮ

ਨਹੀਂ ਕੀਤਾ ਜਾ ਰਿਹਾ ਅਤੇ ਪੁਲਿਸ ਦਾ ਡਰ ਵੀ ਇਹਨਾਂ ਨੌਜਵਾਨਾਂ ਨੂੰ ਨਹੀਂ ਜਿਸ ਦੇ ਕਾਰਨ ਆਏ ਦਿਨ ਹੀ ਇਹ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਤੋਂ ਬਾਅਦ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੁਲਿਸ ਦੇ ਵੱਲੋਂ ਇਹਨਾਂ ਨੌਜਵਾਨਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਣਾ ਚਾਹੀਦਾ ਹੈ। ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਦੇ ਵਿੱਚ ਦੇ ਸਕਦੇ ਹੋ।

Leave a Comment