ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਪੰਜਾਬ ਦੇ ਗਾਇਕਾਂ ਨਾਲ ਵੀ ਜੁੜੀਆਂ ਹੋਈਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿੱਥੇ ਕਿ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਪੰਜਾਬੀ ਸੰਗੀਤ ਜਗਤ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ
ਦੇ ਮਸ਼ਹੂਰ ਗਾਇਕ, ਕਵੀ ਅਤੇ ਲੋਕ ਵਿਭਾਗ ਇੰਸਪੈਕਟਰ ਰਵਿੰਦਰ ਸਿੰਘ ਦੀਵਾਨਾਂ ਦਾ ਦੇਹਾਂਤ ਹੋ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਉਹ ਬਿਮਾਰ ਚੱਲ ਰਹੇ ਸਨ ਜਿੱਥੇ ਕਿ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਉਹਨਾਂ ਦੇ ਵੱਲੋਂ ਆਖਰੀ ਸਾਹ ਲਏ ਗਏ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੇ ਪਰਿਵਾਰ ਦੇ ਵਿੱਚ ਬਹੁਤ ਜਿਆਦਾ ਦੁੱਖ ਦੇਖਿਆ ਜਾ ਰਿਹਾ ਹੈ ਇਸ ਦੇ ਨਾਲ ਹੀ ਉਹਨਾਂ ਨੂੰ ਚਾਹੁਣ ਵਾਲੇ ਲੋਕਾਂ ਦੇ ਵਿੱਚ ਵੀ ਬਹੁਤ ਜਿਆਦਾ ਦੁੱਖ ਦੇਖਿਆ ਜਾ ਰਿਹਾ ਹੈ।