ਹੁਣੇ ਹੁਣੇ ਭਾਰਤ ਦੇ ਵਿੱਚ ਹਵਾਈ ਜਹਾਜ਼ ਹੋਇਆ ਕਰੈਸ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਇਸ ਦੇ ਨਾਲ ਹੀ ਜੁੜੀ ਹੋਈ ਇਕ ਵੱਡੀ ਖਬਰ ਯੂਪੀ ਦੇ ਆਗਰਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਫੌਜ ਦਾ ਇੱਕ ਜਹਾਜ਼ ਹਾਦਸਾ ਗ੍ਰਸਤ ਹੋਇਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਜਮੀਨ ਤੇ ਡਿੱਗਦੇ ਹੀ ਇਸ ਜਹਾਜ਼ ਨੂੰ ਭਿਆਨਕ ਅੱਗ ਲੱਗ ਗਈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਇਸ ਦੇ ਵਿੱਚ ਦੋ ਫੌਜੀ ਨੌਜਵਾਨ ਸਵਾਰ ਸਨ ਜਿਨਾਂ ਦੇ ਵੱਲੋਂ

https://youtu.be/LdOPtE-dpTE?si=jcFikb7kxV7QyKwB

ਪੈਰਾਸ਼ੂਟ ਦੇ ਰਾਹੀਂ ਛਾਲ ਮਾਰ ਦਿੱਤੀ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਦੋਨੇ ਹੀ ਫੌਜੀ ਸੁਰੱਖਿਅਤ ਹਨ ਅਤੇ ਇਹ ਜਹਾਜ਼ ਪੂਰੀ ਤਰ੍ਹਾਂ ਨੁਕਸਾਨਿਆ ਜਾ ਚੁੱਕਿਆ ਹੈ ਜਿਸ ਤੋਂ ਬਾਅਦ ਲੋਕਾਂ ਵੱਲੋ ਇਸ ਮਾਮਲੇ ਦੇ ਉੱਪਰ ਵੱਖ-ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਇਹਨਾਂ ਫੌਜੀ ਵੀਰਾਂ ਦੇ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ।

Leave a Comment