ਹੁਣੇ ਹੁਣੇ ਵਾਪਰਿਆ ਦਰਦਨਾਕ ਹਾਦਸਾ, 11 ਲੋਕਾਂ ਦੀ ਮੌ ਤ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਇਸ ਦੇ ਨਾਲ ਹੀ ਜੁੜੀ ਹੋਈ ਖਬਰ ਮੈਕਸੀਕੋ ਤੋਂ ਸਾਹਮਣੇ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਮੈਕਸੀਕੋ ਦੀ ਰਾਜਧਾਨੀ ਦੇ ਵਿੱਚ ਇੱਕ ਟੈਂਕਰ ਮਿਲਿਆ ਹੈ ਜਿਸ

ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਥੇ 11 ਲੋਕਾਂ ਦੀਆਂ ਲਾਸਾਂ ਮਿਲੀਆਂ ਹਨ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਇਹਨਾਂ ਦੇ ਵਿੱਚ 9 ਵਿਅਕਤੀ ਅਤੇ ਦੋ ਔਰਤਾਂ ਹਨ ਜਿਵੇਂ ਹੀ ਇਹ ਖਬਰ ਇੱਥੇ ਸਥਾਨੀ ਲੋਕਾਂ ਨੂੰ ਪਤਾ ਲੱਗੀ ਤਾਂ ਇੱਥੇ ਸਾਂਸਣੀ ਫੈਲ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਹੁਣ ਪੁਲਿਸ ਦੇ ਵੱਲੋਂ ਸਾਣ

ਪੀਣ ਕੀਤੀ ਜਾ ਰਹੀ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਸਾਰਾ ਭਾਣਾ ਕਿੰਝ ਵਾਪਰਿਆ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ ਇਸ ਖਬਰ ਤੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਦੇ ਵਿੱਚ ਦੇ ਸਕਦੇ ਹੋ।

Leave a Comment