ਹੁਣੇ ਹੁਣੇ ਸੁਖਵੀਰ ਬਾਦਲ ਨੇ ਆਪਣੇ ਅਹੁਦੇ ਤੋਂ ਦਿੱਤਾ ਇਸਤੀਫਾ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਖਬਰ ਸਾਡੇ ਸਾਹਮਣੇ ਆ ਰਹੀ ਜਿੱਥੇ ਕਿ ਸੁਖਬੀਰ ਸਿੰਘ ਬਾਦਲ ਦੇ ਨਾਲ ਜੁੜੀ ਵੱਡੀ ਖਬਰ ਸਾਡੇ ਸਾਹਮਣੇ ਆ ਰਹੀ ਜਿੱਥੇ ਕਿ ਦੱਸਿਆ ਜਾ ਰਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸਰਦਾਰ ਸੁਖਬੀਰ

ਸਿੰਘ ਬਾਦਲ ਦੇ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਵੱਲੋਂ ਤਨਖਾਹੀਆ ਐਲਾਨਿਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੂੰ ਧਾਰਮਿਕ ਸਜਾ ਸੁਣਾਉਣੀ ਹਜੇ ਬਾਕੀ ਹੈ ਜਿਸ ਤੋਂ ਪਹਿਲਾਂ ਹੀ ਉਹਨਾਂ ਦੇ ਵੱਲੋਂ ਆਪਣੇ ਅਹੁਦੇ ਤੋਂ ਇਸਤੀਫਾ ਦੇ ਦਿੱਤਾ ਗਿਆ ਜਿਸ ਦੇ ਬਾਰੇ ਦਲਜੀਤ ਸਿੰਘ ਦੇ

ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਤਿਆਰ ਕਰ ਦਿੱਤੀ ਗਈ ਜਿਸ ਤੋਂ ਬਾਅਦ ਲੋਕਾਂ ਵੱਲੋਂ ਇਸ ਮਾਮਲੇ ਦੇ ਵਿੱਚ ਵੱਖ-ਵੱਖ ਤਰਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਮਾਮਲੇ ਤੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ।

Leave a Comment