ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਇਹ ਜੁੜੀ ਹੋਈ ਇੱਕ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਹੁਣ
ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਹੈ ਜਦੋਂ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਵਿਧਾਇਕ ਕੈਲਾਸ ਬਹਿਲੋਦ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਜਿਸ ਤੋਂ ਬਾਅਦ ਇੱਥੋਂ ਤੇ ਆਮ ਆਦਮੀ ਪਾਰਟੀ ਦੇ ਵਿੱਚ ਭਗਦੜ ਮੱਚ ਗਈ ਕੈਲਾਸ
ਬਹਿਲੋਦ ਨੇ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਅਸਤੀਫਾ ਦਿੱਤਾ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਇਸ ਮਾਮਲੇ ਦੇ ਵਿੱਚ ਵੱਖ-ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਇਸ ਮਾਮਲੇ ਦੇ ਵਿੱਚ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ