ਇਸ ਛੋਟੇ ਜਿਹੇ ਬੱਚੇ ਦੀ ਵੀਡੀਓ ਹੋ ਰਹੀ ਹੈ ਬਹੁਤ ਜ਼ਿਆਦਾ ਵਾਇਰਲ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਇੱਕ ਛੋਟਾ ਜਿਹਾ

ਬੱਚਾ ਜੋ ਕਿ ਸਕੂਲ ਤੋਂ ਆਉਂਦਾ ਹੈ ਅਤੇ ਉਸ ਤੇ ਪਿਤਾ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਉਹ ਉਸ ਤੇ ਕੱਪੜੇ ਉਤਾਰ ਦਿੰਦਾ ਹੈ ਤਾਂ ਇਸ ਬੱਚੇ ਦੇ ਵੱਲੋਂ ਬਹੁਤ ਹੀ ਵਧੀਆ ਤਰੀਕੇ ਦੇ ਨਾਲ ਆਪਣੇ ਪਿਤਾ ਨੂੰ ਜਵਾਬ ਦਿੱਤਾ ਜਾਂਦਾ ਹੈ ਤੇ ਉਸ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਤੁਸੀਂ ਸਿਰਫ

ਪੱਠੇ ਪਾਉਣ ਦੇ ਲਈ ਰੱਖੇ ਹੋਏ ਹੋ ਉਸ ਦੇ ਕੱਪੜੇ ਉਸਦੀ ਮਾਂ ਹੀ ਉਤਾਰੇਗੀ ਜਿਸ ਤੋਂ ਬਾਅਦ ਇਸ ਦੇ ਪਿਤਾ ਦੇ ਵੱਲੋਂ ਇਸ ਬੱਚੇ ਦੀ ਵੀਡੀਓ ਬਣਾ ਲਈ ਜਾਂਦੀ ਹੈ ਤੇ ਸੋਸ਼ਲ ਮੀਡੀਆ ਤੇ ਵਾਇਰਲ ਕੀਤੀ ਜਾਂਦੀ ਹੈ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਇਸ ਵੀਡੀਓ ਨੂੰ

ਬਹੁਤ ਜਿਆਦਾ ਦੇਖਿਆ ਜਾ ਰਿਹਾ ਹੈ ਤੇ ਇਸ ਬੱਚੇ ਨੂੰ ਵੇਖ ਕੇ ਬਹੁਤ ਕੁਝ ਲਿਖਿਆ ਜਾ ਰਿਹਾ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ।

Leave a Reply

Your email address will not be published. Required fields are marked *