ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਇਆ ਭਾਰੀ ਵਾਧਾ

ਸਰਕਾਰੀ ਤੇਲ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਐਲਪੀਜੀ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ। ਦਸੰਬਰ 2024 ਦੀ ਖ਼ਬਰ ਇਹ ਹੈ ਕਿ ਅੱਜ ਤੋਂ 19 ਕਿਲੋ ਦਾ ਕਮਰਸ਼ੀਅਲ ਐਲਪੀਜੀ ਸਿਲੰਡਰ ਮਹਿੰਗਾ ਹੋ ਗਿਆ ਹੈ। ਚੰਗੀ ਗੱਲ ਇਹ ਹੈ ਕਿ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਵਪਾਰਕ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਆ ਰਿਹਾ ਹੈ। ਹਾਲਾਂਕਿ ਇਹ ਲਗਾਤਾਰ ਪੰਜਵਾਂ ਮਹੀਨਾ ਹੈ ਜਦੋਂ ਕੀਮਤਾਂ ‘ਚ ਵਾਧਾ ਕੀਤਾ ਗਿਆਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਇਆ ਭਾਰੀ ਵਾਧਾ ਹੈ। ਨਵੰਬਰ ‘ਚ 19 ਕਿਲੋ ਦਾ ਸਿਲੰਡਰ 62 ਰੁਪਏ ਮਹਿੰਗਾ ਹੋ ਗਿਆ ਸੀ। 1 ਅਕਤੂਬਰ ਨੂੰ ਇਸ ਦੀ ਕੀਮਤ 1740 ਰੁਪਏ ਪ੍ਰਤੀ ਸਿਲੰਡਰ ਸੀ।

ਕੀਮਤਾਂ ਵਧਣ ਤੋਂ ਬਾਅਦ ਰਾਸ਼ਟਰੀ ਰਾਜਧਾਨੀਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਇਆ ਭਾਰੀ ਵਾਧਾ ਦਿੱਲੀ ‘ਚ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਲਈ 1818.50 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ।

Leave a Comment