ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਖਬਰ ਸਾਡੇ ਸਾਹਮਣੇ ਪੰਜਾਬ ਦੇ ਇੱਕ ਪਿੰਡ ਸਲੇਮਪੁਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਵਿਅਕਤੀ ਦੇ ਵੱਲੋਂ
https://youtu.be/JpWVx4vDjWE?si=KUgt8pvV5GivQ-WY
ਘਰ ਦੇ ਅੰਦਰ ਦਾਖਲ ਹੋ ਕੇ ਇੱਕ ਔਰਤ ਦਾ ਬੇਰਹਿਮੀ ਦੇ ਨਾਲ ਕ ਤਲ ਕਰ ਦਿੱਤਾ ਗਿਆ ਹੈ। ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਇਹ ਔਰਤ ਆਪਣੀ ਨੂੰਹ ਦੇ ਨਾਲ ਆਪਣੇ ਘਰ ਵਿੱਚ ਰਹਿ ਰਹੀ ਸੀ ਜਿਸ ਤੋਂ ਬਾਅਦ ਇੱਕ ਅਣਪਛਾਤੇ ਵਿਅਕਤੀ ਦੇ ਵੱਲੋਂ ਇਹਨਾਂ ਦੇ
ਘਰ ਦੇ ਵਿੱਚ ਦਾਖਿਲ ਹੋਇਆ ਜਾਂਦਾ ਹੈ ਅਤੇ ਇੱਕ ਤੇਜ਼ਧਾਰ ਹਥਿਆਰ ਦੇ ਨਾਲ ਇਸਦਾ ਕ ਤਲ ਕਰ ਦਿੱਤਾ ਜਾਂਦਾ ਹੈ। ਇਸ ਦੀ ਨੂੰਹ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਨੇ ਆਪਣੇ ਆਪ ਨੂੰ ਕਮਰੇ ਦੇ ਅੰਦਰ ਬੰਦ ਕਰਕੇ ਆਪਣੀ ਜਾਨ ਬਚਾਈ ਜਿਸ ਤੋਂ ਬਾਅਦ ਹੁਣ ਪੁਲਿਸ ਦੇ ਪੁਲਿਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪਤਾ
ਲਗਾਇਆ ਜਾ ਰਿਹਾ ਹੈ ਕਿ ਕਿਸੇ ਵਿਅਕਤੀ ਦੇ ਵੱਲੋਂ ਕਿਉਂ ਇਹ ਸਾਰਾ ਕੁਝ ਕੀਤਾ ਗਿਆ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ।