ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਕਬੱਡੀ ਖਬਰ ਡੇਰਾ ਰਾਧਾ ਸਵਾਮੀ ਬਿਆਸ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਇੱਥੇ ਹੁਣ ਡੇਰਾ ਰਾਧਾ ਸਵਾਮੀ
ਬਿਆਸ ਦੇ ਵੱਲੋਂ ਆਪਣੇ ਅੰਮ੍ਰਿਤਸਰ ਦੇ ਡੇਰੇ ਦੇ ਵਿੱਚ ਉਸਾਰੀ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਕਿ ਹੁਣ ਇੱਥੇ ਸਥਾਨਕ ਲੋਕਾਂ ਦੇ ਵੱਲੋਂ ਇਸ ਦੇ ਉੱਪਰ ਕਾਰਵਾਈ ਕਰਵਾਈ ਗਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਥੇ ਨਜਾਇਜ਼
ਉਸਾਰੀ ਅਤੇ ਮਾਈਨਿੰਗ ਕੀਤੀ ਜਾ ਰਹੀ ਸੀ ਜਿਸ ਤੋਂ ਕਿਹਾ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਜਗਹਾ ਡੇਰੇ ਦੀ ਨਹੀਂ ਹੈ ਜਿੱਥੇ ਕਿ ਉਸਾਰੀ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਹਾਈਕੋਰਟ ਦੇ ਵੱਲੋਂ ਇੱਥੇ ਉਸਾਰੀ ਨਾ ਕਰਨ ਦੇ ਹੁਕਮ ਦਿੱਤੇ ਗਏ ਸਨ ਜਿਸ ਤੋਂ
ਬਾਅਦ ਹੁਣ ਹਾਈਕੋਰਟ ਦੇ ਵੱਲੋਂ ਡੇਰਾ ਮੁਖੀ ਨੂੰ ਇਸ ਮਾਮਲੇ ਦੇ ਵਿੱਚ ਆਪਣਾ ਜਵਾਬ ਦਰਜ ਕਰਾਉਣ ਦੇ ਹੁਕਮ ਦਿੱਤੇ ਗਏ ਹਨ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਗਏ ਹਨ। ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ।