ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸੇ ਦੇ ਨਾਲ ਹੀ ਜੁੜੀ ਹੋਈ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਕਿਹਾ ਜਾ ਰਿਹਾ ਹੈ ਕਿ ਹੁਣ ਰਾਧਾ ਸਵਾਮੀ ਸਾਧ ਸੰਗਤ ਬਿਆਸ ਦੇ ਨਾਲ ਜੁੜੀ ਇੱਕ ਵੱਡੀ ਮਾੜੀ ਖਬਰ
ਸਾਹਮਣੇ ਆ ਰਹੀ ਹੈ ਜਿਸ ਵਿੱਚ ਕਿਹਾ ਜਾ ਰਿਹਾ ਕਿ ਅੰਮ੍ਰਿਤਸਰ ਦੇ ਵਿੱਚ ਸਥਿਤ ਰਾਧਾ ਸਵਾਮੀ ਸਤਸੰਗ ਘਰ ਦੇ ਵਿੱਚ ਇਹਨਾਂ ਦੇ ਵੱਲੋਂ ਗੈਰ ਤਰੀਕੇ ਨਾਲ ਗੈਰ ਕਾਨੂੰਨੀ ਉਸਾਰੀ ਅਤੇ ਗੈਰ ਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਸੀ ਜਿਸ ਦੇ ਬਾਰੇ ਹੁਣ ਹਾਈਕੋਰਟ ਦੇ
ਵੱਲੋਂ ਇਹਨਾਂ ਦੇ ਕੋਲੋਂ ਜਵਾਬ ਮੰਗਿਆ ਗਿਆ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਇਹਨਾਂ ਦੇ ਖਿਲਾਫ ਹੁਣ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਦੇ ਉੱਪਰ ਇਹਨਾਂ ਦੇ ਕੋਲੋਂ ਜਵਾਬ ਮੰਗਿਆ ਗਿਆ ਹੈ ਕਿਉਂਕਿ ਇੱਥੇ ਦੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ
ਇਹਨਾਂ ਦੇ ਵੱਲੋਂ ਗੈਰ ਕਾਨੂੰਨੀ ਤਰੀਕੇ ਦੇ ਨਾਲ ਇੱਥੇ ਜਮੀਨ ਦੇ ਉੱਪਰ ਉਹ ਸਾਰੀ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਦੇ ਵਿੱਚ ਦੇ ਸਕਦੇ ਹੋ।