ਡੇਰਾ ਰਾਧਾ ਸੁਆਮੀ ਦੇ ਨਾਲ ਜੁੜੀ ਵੱਡੀ ਮਾੜੀ ਖਬਰ ਆਈ ਸਾਹਮਣੇ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਡੇਰਾ ਬਿਆਸ ਦੇ ਨਾਲ ਜੁੜੀ ਇਹ ਖਬਰ ਸਾਹਮਣੇ ਆ ਰਹੀ ਹੈ ਅੰਮ੍ਰਿਤਸਰ ਦੇ ਵਿੱਚ ਬਣੇ ਡੇਰਾ ਬਿਆਸ ਦੇ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ ਸੀ ਜਿਸ ਵਿੱਚ

ਦੱਸਿਆ ਜਾ ਰਿਹਾ ਹੈ ਇਹ ਨਜਾਇਜ਼ ਉਸਾਰੀ ਕੀਤੀ ਜਾ ਰਹੀ ਇਸ ਦੇ ਨਾਲ ਹੀ ਨਜਾਇਜ਼ ਮਾਈਨਿੰਗ ਕੀਤੀ ਜਾ ਰਹੀ ਸੀ ਜਿਸ ਦੇ ਸੰਬੰਧ ਵਿੱਚ ਲੋਕਾਂ ਦੇ ਸ਼ਿਕਾਇਤ ਕੀਤੀ ਗਈ ਤਾਂ ਹਾਈਕੋਰਟ ਦੇ ਵੱਲੋਂ ਡੇਰਾ ਬਿਆਸ ਦੇ ਮੁਖੀ ਨੂੰ ਜਵਾਬ ਦੇਣ ਦੇ ਲਈ ਕਿਹਾ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ

ਇਹਨਾਂ ਦੇ ਵੱਲੋਂ ਗਲਤ ਕੀਤਾ ਜਾ ਰਿਹਾ ਹੈ ਤਾਂ ਇਸ ਤੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਪਹਿਲਾਂ ਬਿਆਸ ਦੇ ਵਿੱਚ ਵੀ ਇੱਥੇ ਦੇ ਲੋਕਾਂ ਦੇ ਵਲੇਸ਼ ਦੇ ਖਿਲਾਫ ਕਾਰਵਾਈ ਕੀਤੀ ਜਾਣ ਦੀ ਮੰਗ ਕੀਤੀ ਗਈ ਸੀ ਤੁਸੀਂ ਵੀ ਇਸ ਮਾਮਲੇ ਦੇ ਵਿੱਚ ਆਪਣੇ ਵਿਚਾਰ ਕਮੈਂਟ ਬਾਕਸ ਦੇ ਵਿੱਚ ਦੇ ਸਕਦੇ ਹੋ।

Leave a Comment