ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਅੰਮ੍ਰਿਤਸਰ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿੱਥੇ ਕਿ ਇੱਕ ਵਿਅਕਤੀ ਦੇ ਵੱਲੋਂ ਆਪਣੀ ਹੀ ਪਤਨੀ ਦਾ
ਬੇਰਹਿਮੀ ਦੇ ਨਾਲ ਕ ਤ ਲ ਕਰ ਦਿੱਤਾ ਗਿਆ ਹੈ ਜਿੱਥੇ ਕਿ ਇਸ ਵਿਅਕਤੀ ਦੇ ਵੱਲੋਂ ਸਾਰੇ ਲੋਕਾਂ ਦੇ ਸਾਹਮਣੇ ਆਪਣੇ ਜੁਰਮ ਨੂੰ ਕਬੂਲ ਕੀਤਾ ਗਿਆ ਜਿੱਥੇ ਕਿ ਇਸ ਦੇ ਵੱਲੋਂ ਆਪਣੀ ਪਤਨੀ ਨੂੰ ਮਾਰਨ ਤੋਂ ਬਾਅਦ ਉਸ ਦੀ ਲਾਸ਼ ਦੇ ਕੋਲ ਬੈਠ ਕੇ ਇਹ ਰੌਲਾ ਪਾਇਆ ਗਿਆ ਕਿ ਉਸ ਨੇ ਆਪਣੀ ਪਤਨੀ ਨੂੰ ਉਸ ਦੇ ਕੀਤੇ ਦੀ ਸਜ਼ਾ ਦਿੱਤੀ ਹੈ
ਜਿਸ ਤੋਂ ਬਾਅਦ ਇਹ ਮਾਮਲਾ ਪੁਲਿਸ ਕੋਲ ਪਹੁੰਚਿਆ ਤੇ ਪੁਲਿਸ ਦੇ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਇੱਥੇ ਜਦੋਂ ਸਥਾਨਕ ਲੋਕਾਂ ਤੋਂ ਪਤਾ ਕੀਤਾ ਗਿਆ ਤਾਂ ਉਹਨਾਂ ਦਾ ਕਹਿਣਾ ਹੈ ਕਿ ਇਹਨਾਂ ਪਤੀ ਪਤਨੀ ਦੇ ਵਿੱਚ ਕਿਸੇ ਤਰ੍ਹਾਂ ਦੀ ਕੋਈ ਲੜਾਈ ਉਹਨਾਂ ਦੇ ਵੱਲੋਂ ਨਹੀਂ ਦੇਖੀ ਗਈ ਕਿਉਂਕਿ ਇਹ ਬਹੁਤ ਸਮੇਂ ਤੋਂ ਇੱਥੇ ਰਹਿ ਰਹੇ ਹਨ ਪਰ ਅਜਿਹਾ ਕੁਝ ਵੀ ਇਹਨਾਂ ਦੇ ਵਿੱਚ ਨਹੀਂ ਦੇਖਿਆ
ਗਿਆ ਕਿ ਇਸ ਵਿਅਕਤੀ ਦੇ ਵੱਲੋਂ ਆਪਣੀ ਪਤਨੀ ਨੂੰ ਮਾਰ ਦਿੱਤਾ ਜਾਵੇ ਪਰ ਇਸ ਵਿਅਕਤੀ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਦੇ ਵੱਲੋਂ ਹੀ ਆਪਣੀ ਪਤਨੀ ਦਾ ਕ ਤਲ ਕੀਤਾ ਗਿਆ ਜਿਸ ਤੋਂ ਬਾਅਦ ਹੁਣ ਪੁਲਿਸ ਦੇ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਨੇੜੇ ਦੇ ਲੋਕਾਂ ਵਿੱਚ ਸਣਸਣੀ ਫੈਲੀ ਹੋਈ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਦੇ ਵਿੱਚ ਦੇ ਸਕਦੇ ਹੋ।