ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹ ਜਿੱਥੇ ਕਿ ਇੱਕ
ਔਰਤ ਦੇ ਵੱਲੋਂ ਪਾਣੀ ਦੇ ਵਿੱਚ ਖੜ ਕੇ ਸੱਠ ਪੂਜਾ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਦੇਖਿਆ ਜਾ ਰਿਹਾ ਹੈ ਕਿ ਇਸ ਪਾਣੀ ਦੇ ਵਿੱਚ ਅਚਾਨਕ ਹੀ ਸੱਪ ਆ ਜਾਂਦਾ ਹੈ ਜਿਸ ਤੋਂ ਬਾਅਦ ਜਦੋਂ ਹੀ ਲੋਕਾਂ ਦੀ ਨਿਗਾਹ ਵਿੱਚ ਸੱਪ ਤੇ ਪੈਂਦੀ ਹੈ ਤਾਂ ਸਾਰੇ ਹੀ ਲੋਕ ਇਸ ਪਾਣੀ ਦੇ ਵਿੱਚੋਂ ਬਾਹਰ ਆ ਜਾਂਦੇ ਹਨ ਪਰ ਇਹ ਔਰਤ ਉੱਥੇ ਹੀ ਖੜੇ ਰਹਿੰਦੇ ਹੈ ਅਤੇ ਇਹ ਸੱਪ ਇਸ ਦੇ ਕੋਲ ਦੀ ਲੰਘਦਾ ਹੈ ਪਰ ਇਹ ਔਰਤ
ਇਸ ਸੱਪ ਨੂੰ ਫੜਨ ਦੀ ਕੋਸ਼ਿਸ਼ ਵੀ ਕਰਦੀ ਹੈ ਪਰ ਸੱਪ ਇਸ ਤੋਂ ਦੂਰ ਹੋ ਕੇ ਲੰਘ ਜਾਂਦਾ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਵੱਖ-ਵੱਖ ਤਰਹਾਂ ਦੇ ਵਿਚਾਰ ਦਿੱਤੇ ਜਾ ਰਹੇ ਨੇ ਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਔਰਤ ਦੇ
ਵੱਲੋਂ ਇਹ ਬਹੁਤ ਵੱਡੀ ਗਲਤੀ ਕੀਤੀ ਗਈ ਹੈ ਕਿਉਂਕਿ ਇਸ ਸੱਪ ਦੇ ਬੁਲੇਸ਼ ਨੂੰ ਕੱਟਿਆ ਜਾ ਸਕਦਾ ਸੀ ਅਤੇ ਇਸ ਦੀ ਜਾਣ ਵੀ ਜਾ ਸਕਦੀ ਸੀ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹਾਂ।