ਸਿੱਧੂ ਮੂਸੇਵਾਲੇ ਦੇ ਛੋਟੇ ਭਰਾ ਦੀ ਆਪਣੇ ਮਾਤਾ ਪਿਤਾ ਨਾਲ ਵੀਡੀਓ ਹੋਈ ਵਾਇਰਲ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਨਾਂ ਵਿੱਚ ਦੇਖਿਆ ਜਾਂਦਾ ਹੈ ਕਿ ਬਹੁਤ ਸਾਰੀਆਂ ਮਸ਼ਹੂਰ ਹਸਤੀਆਂ ਦੇ ਬਾਰੇ ਖਬਰਾਂ ਸਾਹਮਣੇ ਆਉਂਦੀਆਂ ਹਨ ਇਸ ਦੇ ਨਾਲ ਹੀ ਜੁੜੀ ਹੋਈ ਵੱਡੀ ਖਬਰ ਖਬਰ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਜਿੱਥੇ ਕਿ

ਸਿਆ ਜਾ ਰਿਹਾ ਹੈ ਕਿ ਹੁਣ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਉਸ ਦੇ ਛੋਟੇ ਭਰਾ ਦੇ ਨਾਲ ਨਜ਼ਰ ਆ ਰਹੇ ਹਨ। ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕੁਝ ਸਮਾਂ ਪਹਿਲਾਂ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਵੱਲੋਂ ਉਸ ਦੇ ਛੋਟੇ ਭਰਾ ਦੀ ਇੱਕ ਫੋਟੋ ਲੋਕਾਂ ਦੇ ਨਾਲ ਸਾਂਝੀ ਕੀਤੀ ਗਈ ਸੀ ਜਿਸ ਤੋਂ ਬਾਅਦ ਹੁਣ ਇਹ ਵੀਡੀਓ ਸਾਹਮਣੇ ਆ ਰਹੀ ਹੈ ਜਿੱਥੇ ਕਿ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਉਸ ਦੇ ਨਾਲ ਛੋਟੇ ਭਰਾ ਦੇ

ਸਗਨ ਕਰਦੇ ਹੋਏ ਨਜ਼ਰ ਆ ਰਹੇ ਹਨ। ਜਿਸ ਤੋਂ ਬਾਅਦ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲੇ ਲੋਕਾਂ ਦੇ ਵਿੱਚ ਬਹੁਤ ਜਿਆਦਾ ਖੁਸ਼ੀ ਵੇਖੀ ਜਾ ਰਹੀ ਹੈ ਤੇ ਲੋਕਾਂ ਦੇ ਵੱਲੋਂ ਉਸ ਦੇ ਛੋਟੇ ਭਰਾ ਨੂੰ ਬਹੁਤ ਸਾਰੀਆਂ ਸ਼ੁਭਕਾਮਨਾਵਾਂ ਦਿੱਤੀਆਂ ਜਾ

ਰਹੀਆਂ ਹਨ ਜਿਸ ਤੋਂ ਬਾਅਦ ਉਸ ਦੇ ਘਰ ਦੇ ਵਿੱਚ ਬਹੁਤ ਸਾਰੀਆਂ ਖੁਸ਼ੀਆਂ ਆਈਆਂ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਦੇ ਵਿੱਚ ਦੇ ਸਕਦੇ ਹੋ

Leave a Reply

Your email address will not be published. Required fields are marked *