ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਜੁੜੀ ਹੋਈ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਸਿੱਧੂ ਮੂਸੇਵਾਲੇ ਦੇ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਜਿੱਥੇ ਕਿ ਦੱਸਿਆ
ਜਾ ਰਿਹਾ ਕਿ ਉਹਨਾਂ ਨੂੰ ਸਿੱਧੂ ਮੂਸੇਵਾਲੇ ਦੇ ਘਰ ਗੋ ਲੀ ਚੱਲੀ ਹੈ ਜਿੱਥੇ ਕਿਤੇ ਦੱਸਿਆ ਜਾ ਰਿਹਾ ਹੈ ਸਿੱਧੂ ਮੂਸੇ ਵਾਲੇ ਤੇ ਤਾਇਆ ਚਮਕੌਰ ਸਿੰਘ ਦੇ ਗਨਮੈਨ ਦੇ ਵੱਲੋਂ ਆਪਣੀ ਹੀ ਰਿਵਾਲਵਰ ਦੇ ਵਿੱਚੋਂ ਗੋ ਲੀ ਚੱਲ ਗਈ ਜਿਸ ਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ
ਮੌਕੇ ਦੇ ਉੱਪਰ ਹੀ ਇਸ ਗਨਮੈਨ ਦੀ ਮੌਤ ਹੋ ਗਈ ਦੱਸਿਆ ਜਾ ਰਿਹਾ ਹੈ ਕਿ ਇਸ ਗਨਮੈਨ ਦਾ ਨਾਮ ਹਰਦੀਪ ਸਿੰਘ ਦੱਸਿਆ ਜਾ ਰਿਹਾ ਹੈ ਜੋ ਕਿ ਸਿੱਧੂ ਮੂਸੇਵਾਲੇ ਦੇ ਤਾਇਆ ਚਮਕੌਰ ਸਿੰਘ ਦਾ ਗਨਮੈਨ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ
ਵੱਲੋਂ ਇਸ ਮਾਮਲੇ ਦੇ ਵਿੱਚ ਵੱਖ-ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਇਸ ਘਟਨਾ ਦੇ ਉੱਪਰ ਬਹੁਤ ਜ਼ਿਆਦਾ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ