ਸੋਨੇ ਦੀਆਂ ਕੀਮਤਾਂ ਦੇ ਵਿੱਚ ਆਈ ਭਾਰੀ ਗਿਰਾਵਟ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸੇ ਦੇ ਨਾਲ ਹੀ ਜੁੜੀ ਹੋਈ ਇੱਕ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸੋਨਾ ਅਤੇ ਚਾਂਦੀ ਖਰੀਦ ਵਾਲੇ ਲੋਕਾਂ ਦੇ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆ

ਰਹੀ ਜਿੱਥੇ ਕਿ ਗੁਰਪੁਰਬ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਦੁਕਾਨਾਂ ਬੰਦ ਰਹੀਆਂ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਸੋਹਣੇ ਤੇ ਚਾਂਦੀ ਦੀਆਂ ਕੀਮਤਾਂ ਦੇ ਵਿੱਚ ਭਾਰੀ ਗਿਰਾਵਟ ਵੀ ਦੇਖਣ ਨੂੰ ਮਿਲੀ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਆਉਣ

ਵਾਲੇ 10 ਦਿਨਾਂ ਦੇ ਮੁਕਾਬਲੇ ਦੇ ਵਿੱਚ ਸੋਨੇ ਦੀਆਂ ਕੀਮਤਾਂ ਦੇ ਵਿੱਚ 5000 ਦੀ ਗਿਰਾਵਟ ਦਰਜ ਕੀਤੀ ਗਈ ਹੈ ਜਿਸ ਦੇ ਨਾਲ ਕਿ ਹੁਣ ਜੇਕਰ ਤੁਸੀਂ ਸੋਨਾ ਖਰੀਦਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਸੁਨਹਿਰਾ ਮੌਕਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੱਖ-ਵੱਖ ਤਰ੍ਹਾਂ ਦੇ ਵਿਚਾਰ ਦੇ ਸਕਦੇ ਹੋ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਆਪਣੇ ਵਿਚਾਰ ਕਮੈਂਟ ਬਾਕਸ ਦੇ ਵਿੱਚ ਦਿਓ

Leave a Comment