ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਸੋਨਾ ਖਰੀਦਣ ਵਾਲੇ ਲੋਕਾਂ ਦੇ ਲਈ ਇੱਕ ਵੱਡੀ ਖੁਸਖਬਰੀ ਸਾਹਮਣੇ ਆਈ ਹੈ ਕਿਉਂਕਿ ਸੋਨੇ ਦੀਆਂ
ਕੀਮਤਾਂ ਦੇ ਵਿੱਚ ਕਮੀ ਦੇਖਣ ਨੂੰ ਮਿਲੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸੋਹਣੇ ਦੀ ਕੀਮਤ ਕੱਲ 74,000 ਤੋਂ ਵੱਧ ਸੀ ਜੋ ਕਿ ਹੁਣ ਘੱਟ ਕੇ 73000 ਤੱਕ ਆ ਚੁੱਕੀ ਹੈ ਜਿਸ ਤੋਂ ਬਾਅਦ ਸੋਹਣਾ ਖਰੀਦਣ ਵਾਲਿਆਂ ਦੇ ਲਈ ਇਹ ਸੁਨਹਿਰਾ ਮੌਕਾ ਹੈ ਕੀ ਉਹ ਇਹਨਾਂ ਘੱਟਦੇ ਹੋਏ ਕੀਮਤਾਂ ਦੇ ਸਮੇਂ ਵਿੱਚ ਸੋਨਾ ਖਰੀਦ ਸਕਦੇ ਹਨ
ਤਾਂ ਜੋ ਉਹਨਾਂ ਨੂੰ ਆਉਣ ਵਾਲੇ ਸਮੇਂ ਦੇ ਵਿੱਚ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਲੋਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ।