ਸੰਗੀਤ ਜਗਤ ਨੂੰ ਲੱਗਿਆ ਵੱਡਾ ਝਟਕਾ, ਇਸ ਮਸ਼ਹੂਰ ਗਾਇਕਾ ਦੀ ਮੌਤ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਇਸ ਦੇ ਨਾਲ ਹੀ ਇੱਕ ਵੱਡੀ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸੰਗੀਤ ਜਗਤ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸੰਗੀਤ ਜਗਤ ਦੀ ਇੱਕ ਮਸਹੂਰ ਕਲਾਕਾਰ ਸਾਰਦਾ

ਸੁਨੇਹਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਹ ਦਿੱਲੀ ਦੇ ਇੱਕ ਮਸ਼ਹੂਰ ਹਸਪਤਾਲ ਦੇ ਵਿੱਚ ਦਾਖਲ ਸਨ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨਾਂ ਨੇ ਗੰਭੀਰ ਬਿਮਾਰੀ ਦੇ ਚਲਦਿਆਂ ਆਪਣੇ ਆਖਰੀ ਸਾਂ ਲੈ ਜਿਸ ਤੋਂ ਵੱਧ ਦੱਸਿਆ ਜਾ ਰਿਹਾ ਹੈ ਕਿ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਉਹਨਾਂ ਦੇ ਚਾਹੁਣ ਵਾਲਿਆਂ ਦੇ ਵਿੱਚ ਬਹੁਤ ਜਿਆਦਾ ਸੋਗ ਦੇਖਿਆ ਜਾ ਰਿਹਾ ਹੈ ਅਤੇ ਸਾਰੇ ਹੀ ਪੰਜਾਬੀ ਜਗਤ ਦੇ ਵੱਲੋਂ ਇਸ ਦੇ ਉੱਪਰ ਆਪਣਾ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਦੇ ਵਿੱਚ ਦੇ ਸਕਦੇ ਹੋ।

Leave a Reply

Your email address will not be published. Required fields are marked *