ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਜੁੜੀ ਹੋਈ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਆਸਟਰੇਲੀਆ ਤੋਂ ਇੱਕ ਵੱਡੀ ਮਾੜੀ ਖਬਰ ਸਾਹਮਣੇ ਆ ਰਹੀ ਹੈ ਹੈ। ਜਿੱਥੇ ਕਿ ਕਿਹਾ ਜਾ ਰਿਹਾ ਹੈ ਕਿ ਉਹਨੂੰ ਆਸਟਰੇਲੀਆ ਦੇ ਸਾਊਥ ਦੇ ਵਿੱਚ
ਸਿਡਨੀ ਸ਼ਹਿਰ ਦੇ ਵਿੱਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ ਜਿਨਾਂ ਦੀ ਤੀਬਰਤਾ ਚਾਰ ਪੁਆਇੰਟ ਇੱਕ ਦੱਸੀ ਜਾ ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਬਿਜਲੀ ਸਪਲਾਈ ਬੰਦ ਹੋ ਗਈ ਅਤੇ ਇੱਥੇ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ
ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਭੂਚਾਲ ਦੇ ਆਉਣ ਤੋਂ ਬਾਅਦ ਲੋਕਾਂ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ।