ਹੁਣੇ ਹੁਣੇ ਇਸ ਦਿਨ ਦੀ ਛੁੱਟੀ ਦਾ ਹੋਇਆ ਐਲਾਨ

ਪੰਜਾਬ ‘ਚ 6 ਦਸੰਬਰ ਨੂੰ ਛੁੱਟੀ ਰਹੇਗੀ। ਇਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਤੇ ਹੋਰ ਅਦਾਰੇ ਬੰਦ ਰਹਿਣਗੇ। 6 ਦਸੰਬਰ ਨੂੰ ਗੁਰੂ ਤੇਗ ਬਹਾਦਰ ਜੀ (Guru Tegh Bahadur Ji) ਦਾ ਸ਼ਹੀਦੀ ਦਿਹਾੜਾ ਹੈ। ਇਸਹੁਣੇ ਹੁਣੇ ਇਸ ਦਿਨ ਦੀ ਛੁੱਟੀ ਦਾ ਹੋਇਆ ਐਲਾਨ ਮੌਕੇ  ਸਰਕਾਰੀ ਛੁੱਟੀਆਂ ਦੇ ਕੈਲੰਡਰ (Govt Holiday’s Calendar) ‘ਚ 6 ਦਸੰਬਰ ਦੀ ਛੁੱਟੀ ਪਹਿਲਾਂ ਹੀ ਐਲਾਨੀ ਹੋਈ ਹੈ।

ਚੰਡੀਗੜ੍ਹ ਪ੍ਰਸ਼ਾਸਨ ਨੇ ਵੀ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਸਰਕਾਰ ਨੇਹੁਣੇ ਹੁਣੇ ਇਸ ਦਿਨ ਦੀ ਛੁੱਟੀ ਦਾ ਹੋਇਆ ਐਲਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਹੱਤਵ ਦਿੰਦੇ ਹੋਏ 24 ਨਵੰਬਰ ਦੀ ਬਜਾਏ 6 ਦਸੰਬਰ ਨੂੰ ਵਿਸ਼ੇਸ਼ ਛੁੱਟੀ ਐਲਾਨੀ ਹੈ।

Leave a Comment