ਹੁਣੇ ਹੁਣੇ ਇਸ ਮਸ਼ਹੂਰ ਹਸਤੀ ਦਾ ਹੋਇਆ ਦਿਹਾਂਤ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈਖਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਥੇ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਸ਼੍ਰੋਮਣੀ ਅਕਾਲੀ ਦਲ ਦੇ

ਇੱਕ ਮਸਹੂਰ ਲੀਡਰ ਜਗਸੇਰ ਸਿੰਘ ਸਿੱਧੂ ਦਾ ਦਿਹਾਂਤ ਹੋ ਗਿਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦਾ ਦਿਲ ਦਾ ਦੌਰਾ ਪੈ ਜਾਣ ਦੇ ਕਾਰਨ ਦਾਂਤ ਹੋਇਆ ਹੈ ਜੋ ਕਿ 63 ਸਾਲ ਦੇ ਸਨ ਜਸਟ ਤੋਂ ਬਾਅਦ ਲੋਕਾਂ ਦੇ ਵਿੱਚ ਇਸ ਮਾਮਲੇ ਤੇ ਸਾਹਮਣੇ ਆਉਣ ਤੋਂ ਬਾਅਦ

ਵੱਖ-ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਇਸ ਮਾਮਲੇ ਦੇ ਵਿੱਚ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਮਾਮਲੇ ਦੇ ਵਿੱਚ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਦੇ ਵਿੱਚ ਦੇ ਸਕਦੇ ਹੋ

Leave a Reply

Your email address will not be published. Required fields are marked *