ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਕਬੱਡੀ ਖਬਰ ਮਣੀਪੁਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈਗਾ ਮਣੀਪੁਰ ਦੇ ਵਿੱਚ ਪਹਿਲਾਂ ਵੀ ਕਈ ਘਟਨਾਵਾਂ ਵਾਪਰੀਆਂ ਹਨ
ਜਿਨਾਂ ਨੂੰ ਲੈ ਕੇ ਲੋਕਾਂ ਦੇ ਵਿੱਚ ਬਹੁਤ ਸਾਰਾ ਰੋਸ਼ ਦੇਖਿਆ ਜਾ ਰਿਹਾ ਹੈ ਹੁਣ ਇਸ ਦੇ ਨਾਲ ਜੁੜੀ ਹੋਈ ਕਬੱਡੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਇੱਕ ਔਰਤ ਅਤੇ ਦੋ ਬੱਚਿਆਂ ਦੀਆਂ ਲਾਸਾਂ ਮਿਲੀਆਂ ਹਨ ਜਿਸ ਤੋਂ ਬਾਅਦ ਇੱਥੇ ਲੋਕਾਂ ਦੇ ਵਿੱਚ ਬਹੁਤ ਜਿਆਦਾ ਰੋਸ਼
ਦੇਖਿਆ ਜਾ ਰਿਹਾ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਕਿ ਇੱਥੇ ਹੁਣ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਭਾਜਪਾ ਦੇ ਕੁਝ ਵਿਧਾਇਕਾਂ ਦੇ ਘਰਾਂ ਦੇ ਉੱਪਰ ਵੀ ਹਮਲਾ ਕੀਤਾ ਗਿਆ ਹੈ ਤੇ ਅੱਗ ਲਗਾ ਦਿੱਤੀ ਗਈ ਹੈ ਜਿਸ ਤੋਂ ਬਾਅਦ ਇੱਥੇ ਪੁਲਿਸ ਦੇ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਇਸ ਮਾਮਲੇ ਦੇ ਵਿੱਚ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ।