ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਸੰਗੀਤ ਜਗਤ ਨੂੰ ਇੱਕ ਵੱਡਾ
ਝਟਕਾ ਲੱਗਿਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਇੱਕ ਮਸ਼ਹੂਰ ਗਾਇਕ ਸਾਰਦਾ ਸਿਨਹਾ ਦਾ ਦੇਹਾਂਤ ਹੋ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਉਹ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਦਾਖਲ ਸਨ ਜਿੱਥੇ ਕਿ ਉਹਨਾਂ ਨੇ ਆਪਣੇ ਆਖਰੀ ਸਾਹ ਲਏ
ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੂੰ ਤਾਂ ਆਉਣ ਵਾਲੇ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਦੁੱਖ ਦੇਖਿਆ ਜਾ ਰਿਹਾ ਹੈ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ।