ਹੁਣ ਪੰਜਾਬ ਦੇ ਗਵਾਂਢੀ ਸੂਬੇ ਵਿੱਚ ਆਇਆ ਜ਼ਬਰਦਸਤ ਭੁਚਾਲ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਖਬਰ ਤੁਹਾਡੇ ਸਾਹਮਣੇ ਆ ਰਹੀ ਜਿੱਥੇ ਕਿ ਪੰਜਾਬ ਦੇ ਕਬੱਡੀ ਸੂਬੇ ਦੇ ਵਿੱਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ਜਿਸ ਵਿੱਚ ਦੱਸਿਆ ਜਾ

ਰਿਹਾ ਕਿ ਹਰਿਆਣਾ ਦੇ ਰੋਹਤਕ ਦੇ ਵਿੱਚ ਭੂਚਾਲ ਤੇ ਝਟਕੇ ਮਹਿਸੂਸ ਕੀਤੇ ਗਏ ਹਨ ਜਿਸ ਤੋਂ ਬਾਅਦ ਲੋਕਾਂ ਵੱਲੋਂ ਇਸ ਮਾਮਲੇ ਦੇ ਵਿੱਚ ਵੱਖ-ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਨੇ ਦੱਸਿਆ ਜਾ ਰਿਹਾ ਹੈ ਕਿ ਇਸ ਭਚਾਲ ਦੀ ਤੀਵਰਤਾ ਸਿਰਫ 3.6 ਜਿਸ ਤੋਂ

ਬਾਅਦ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਦੇ ਨਾਲ ਲੋਕਾਂ ਦੇ ਵਿੱਚ ਡਰ ਬੈਠ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਇਸ ਮਾਮਲੇ ਦੇ ਵਿੱਚ ਆਪਣੇ ਵਿਚਾਰ ਕਮੈਂਟ ਬਾਕਸ ਦੇ ਵਿੱਚ ਦੇ ਸਕਦੇ ਹੋ।

Leave a Reply

Your email address will not be published. Required fields are marked *