ਪੰਜਾਬੀ ਨੌਜਵਾਨ ਦੀ America ‘ਚ ਮੌ ਤ, ਮਾਂ ਦਾ ਸੀ ਇਕਲੌਤਾ ਪੁੱਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਰੱਖੜੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਉਸ ਸਮੇਂ ਮਾਤਮ ਵਿਚ ਬਦਲ ਗਈਆਂ ਜਦੋਂ ਅਮਰੀਕਾ ਤੋਂ ਆਏ ਫੋਨ ਨੇ ਪਰਿਵਾਰ ਵਿਚ ਕੀਰਨੇ ਪਾ ਦਿੱਤੇ। ਅਮਰੀਕਾ ਵਿਖੇ ਜਲੰਧਰ ਦੇ ਰਹਿਣ ਵਾਲੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਗਈ।ਜ਼ਿਲ੍ਹਾ ਜਲੰਧਰ ਦੇ ਨਜ਼ਦੀਕੀ ਪੈਂਦੇ ਪਿੰਡ ਆਧੀ ਦਾ ਨੌਜਵਾਨ ਇੰਦਰਪਾਲ ਸਿੰਘ ਆਪਣੇ ਉੱਜਵਲ ਭਵਿੱਖ ਦੀ ਖਾਤਿਰ ਕਰੀਬ 6 ਸਾਲ ਪਹਿਲਾਂ ਅਮਰੀਕਾ ਗਿਆ ਸੀ। ਮੌਤ ਦੀ ਖ਼ਬਰ ਸੁਣਦੇ ਹੀ ਪਿੰਡ ਅਤੇ ਇਲਾਕੇ ਵਿੱਚ ਦੁੱਖ਼ ਦੀ ਲਹਿਰ ਪਸਰ ਗਈ ਹੈ।

ਇਸ ਦੁੱਖ਼ਦ ਘਟਨਾ ਬਾਬਤ ਪੀੜਤ ਪਰਿਵਾਰਕ ਮੈਂਬਰਾਂ ਵੱਲੋਂ ਮੀਡੀਆ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ ਇੰਦਰਪਾਲ ਸਿੰਘ ਪਿਛਲੇ 6 ਸਾਲਾ ਤੋਂ ਅਮਰੀਕਾ ਰਹਿ ਰਿਹਾ ਸੀ। ਇਹ ਨੌਜਵਾਨ ਆਪਣਾ ਟਰਾਲਾ ਚਲਾਉਂਦਾ ਸੀ। ਇਸ ਨੌਜਵਾਨ ਦੇ ਟਰਾਲੇ ਨਾਲ ਕੋਈ ਹੋਰ ਟਰਾਲਾ ਟਕਰਾਅ ਜਾਣ ਕਾਰਨ ਇਸ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ 23 ਸਾਲਾ ਨੌਜਵਾਨ ਇੰਦਰਪਾਲ ਸਿੰਘ ਨੇ ਭਾਰਤੀ ਸਮੇਂ ਰਾਤ ਦੇ 12 ਵਜੇ ਆਪਣੇ ਮਾਤਾ-ਪਿਤਾ ਨਾਲ ਇੰਡੀਆ ਗੱਲ ਕੀਤੀ ਅਤੇ ਕੁਝ ਸਮੇਂ ਬਾਅਦ ਇਸ ਦੀ ਮੌਤ ਹੋ ਗਈ। ਇਸ ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਮਿਲਦਿਆਂ ਹੀ ਸਾਰੇ ਪਿੰਡ ਆਧੀ ਵਿਖੇ ਪੁੱਜ ਕੇ ਲੋਕਾਂ ਵੱਲੋਂ ਪਰਿਵਾਰ ਨਾਲ ਦੁੱਖ਼ ਵੰਡਾਇਆ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *