ਮਾਂ ਗਈ ਰੱਖੜੀ ਬੰਨਣ ਤੇ ਪਿੱਛੋ ਪੁੱਤ ਨੇ ਪਿਓ ‘ਤੇ ਕੀਤਾ ਤੇਜ਼ਧਾਰ ਹ.ਥਿਆਰਾਂ ਨਾਲ ਹ ਮਲਾ

Uncategorized

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ

ਜਲੰਧਰ ਦੇ ਆਬਾਦਪੁਰਾ ਵਿਚ ਦਿਨ-ਦਿਹਾੜੇ ਮਹਿਲਾ ਦਾ ਕਤਲ ਹੋ ਗਿਆ। ਕਤਲ ਦਾ ਦੋਸ਼ ਮਹਿਲਾ ਦੇ ਹੀ ਪੁੱਤਰਾਂ ‘ਤੇ ਲੱਗਾ ਹੈ। ਮ੍ਰਿਤਕ ਮਹਿਲਾ ਦੀ ਪਛਾਣ ਰਮੇਸ਼ ਰਾਣੀ ਵਜੋਂ ਹੋਈ ਹੈ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਮਹਿਲਾ ਆਬਾਦਪੁਰਾ ਦੀ ਗਲੀ ਨੰਬਰ 4 ਵਿਚ ਆਪਣੇ 3 ਪੁੱਤਰਾਂ ਨਾਲ ਰਹਿੰਦੀ ਸੀ ਤੇ ਤਿੰਨੋਂ ਹੀ ਅਣਵਿਆਹੇ ਸਨ। ਮਹਿਲਾ ਦੇ ਪੁੱਤ ਅਕਸਰ ਆਪਣੀ ਮਾਂ ਨਾਲ ਬਹੁਤ ਬੇਰਹਿਮੀ ਨਾਲ ਮਾਰਕੁੱਟ ਕਰਦੇ ਸਨ। ਅੱਜ ਸਵੇਰੇ ਵੀ ਉਨ੍ਹਾਂ ਨੇ ਮਾਂ ਨਾਲ ਮਾਰਕੁੱਟ ਕੀਤੀ ਸੀ।

ਜਦੋਂ ਹਾਲਤ ਵਿਗੜ ਗਈ ਤਾਂ ਉਹ ਮਹਿਲਾ ਨੂੰ ਰਿਕਸ਼ੇ ‘ਤੇ ਬਿਠਾ ਕੇ ਨਜ਼ਦੀਕੀ ਹਸਪਤਾਲ ਲੈ ਗਏ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਰਮੇਸ਼ ਰਾਣੀ ਨਾਲ ਮਾਰਕੁੱਟ ਬਾਰੇ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਉਸ ਦੇ ਸਿਰ ਤੇ ਹੱਥ ‘ਤੇ ਸੱਟਾਂ ਲੱਗੀਆਂ ਹੋਈਆਂ ਸਨ। ਇਸ ਬਾਰੇ ਜਦੋਂ ਲੜਕੇ ਰਮੇਸ਼ ਤੋਂ ਪੁੱਛਿਆ ਗਿਆ ਤਾਂ ਉਸ ਨੇ ਦੱਸਿਆ ਕਿ ਸਵੇਰੇ ਮਾਂ ਪਾਣੀ ਲੈਣ ਗਈ ਸੀ ਤੇ ਆਉਂਦੇ ਹੋਏ ਪੌੜੀਆਂ ਤੋਂ ਡਿੱਗ ਗਈ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ-6 ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਜਾਂਚ ਵਿਚ ਜੁੱਟ ਗਈ ਹੈ। ਪੁਲਿਸ ਵੱਲੋਂ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *