ਰਿਸ਼ਤੇਦਾਰ ਨਾਲ ਕਿੜ ਕੱਢਣ ਲਈ ਦਿੱਤੀ ਸੀ ਸੁਪਾਰੀ ਅੱਗਿਓਂ ਸ਼ੂਟਰ ਨੇ ਲਗਾਤਾ ਕਿਸੇ ਹੋਰ ਦਾ ਨੰਬਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਕੇ ਜੁਵਾਈ ਨੇ ਹੀ ਕਰਤਾ ਕਾਂਡ ਸਹੁਰਾ ਨੂੰ ਕਰਨਾ ਸੀ ਰੱਬ ਨੂੰ ਪਿਆਰਾ ਪਰ ਗਲਤੀ ਨਾਲ ਭਰਾ ਤੇ ਹੀ ਵਿਨਤਾ ਨਿਸ਼ਾਨਾਜੀ ਹਾਂ 19 ਸਿਤੰਬਰ ਨੂੰ ਕਲਾਨੌਰ ਵਿੱਚ ਜਮੂਹਰੀ ਕਿਸਾਨ ਸਭਾ ਦੇ ਆਗੂ ਹਰਜੀਤ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਗੋਲੀ ਮਾਰਨ ਵਾਲੇੇ ਵਾਲੇ ਮਾਮਲੇ ਦੀ ਗੁੱਥੀ ਆਖਿਰਕਾਰ ਪੁਲਸ ਨੇ ਸੁਲਝਾ ਲਈ ਹੈ। ਪੁਲਸ ਮੁਤਾਬਕ ਕਿਸਾਨ ਆਗੂ ਦੇ ਜਵਾਈ ਵੱਲੋਂ ਹੀ ਘਰੇਲੂ ਕਲੇਸ਼ ਦੇ ਚਲਦਿਆਂ ਆਪਣੇ ਸਹੁਰੇ ਨੂੰ ਮਾਰਨ ਲਈ ਆਪਣੇ ਨੌਕਰ ਰਾਹੀ ਸ਼ੂਟਰਾਂ ਨੂੰ ਸੁਪਾਰੀ ਦਿੱਤੀ ਸੀ। ਪਰ ਗਲਤੀ ਨਾਲ ਗੋਲੀ ਕਿਸਾਨ ਆਗੂ ਦੇ ਭਰਾ ਨੂੰ ਲੱਗ ਗਈ। ਇਸ

ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਗੁਰਦਾਸਪੁਰ ਹਰੀਸ਼ ਦਯਾਮਾ ਨੇ ਦੱਸਿਆ ਕਿ ਕਿਸਾਨ ਆਗੂ ਹਰਜੀਤ ਸਿੰਘ ਦੇ ਜਵਾਈ ਗੁਰਸੇਵਕ ਸਿੰਘ ਨੇ ਆਪਣੇ ਨੌਕਰ ਨੂੰ 2 ਲੱਖ ਰੁਪਏ ਦੀ ਸੂਪਾਰੀ ਦੇ ਕੇ ਆਪਣੇ ਸਹੁਰੇ ਕਿਸਾਨ ਆਗੂ ਹਰਜੀਤ ਸਿੰਘ ਦਾ ਕਤਲ ਕਰਵਾਉਣਾ ਸੀ। ਪਰ ਸ਼ੂਟਰ ਗਲਤੀ ਨਾਲ ਉਸਦੇ ਭਰਾ ਹਰਪ੍ਰੀਤ ਕਾਹਲੋ ਨੂੰ ਗੋਲੀ ਮਾਰ ਕੇ ਫਰਾਰ ਹੋ ਗਏ ਸਨ। ਇਸ ਮਾਮਲੇ ਵਿੱਚ ਪੁਲਿਸ ਨੇ 2 ਸ਼ੂਟਰਾਂ ਸਮੇਤ ਛੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ ਜਦੋਂ ਕਿ ਇੱਕ ਸ਼ੂਟਰ ਅਜੇ ਫਰਾਰ ਦੱਸਿਆ ਜਾ ਰਿਹਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *