ਘਰੇਲੂ ਝ*ਗੜੇ ਕਾਰਨ ਨੌਜਵਾਨ ਨੇ ਖੁਦ ਨੂੰ ਲਗਾਈ ਅੱ*ਗ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੁਲਤਾਨਵਿੰਡ ਰੋਡ ਤੇ ਇਕ ਘਰਵਾਲੇ ਵਲੋਂ ਪਰਿਵਾਰਿਕ ਕਲੇਸ਼ ਦੇ ਚਲਦੇ ਆਪਣੇ ਆਪ ਨੂੰ ਅਗ ਲਗਾ ਲਈ ਗਈ [ ਪੀੜਿਤ ਨੌਜਵਾਨ ਵੱਲੋ ਸ਼ਰਾਬ ਪੀ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ l ਪੀੜਿਤ ਨੂੰ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ l ਪੀੜਿਤ ਦੀ ਪਤਨੀ ਪ੍ਰਮੀਤ ਕੌਰ ਦਾ ਕਹਿਣਾ ਹੈ ਕਿ 8 ਸਾਲ ਉਸਦੇ ਵਿਆਹ ਨੂੰ ਹੋ ਗਏ ਹਨ ਅਤੇ ਸ਼ਰਾਬ ਪੀਣੀ ਜ਼ਿਆਦਾ ਸ਼ੁਰੂ ਕਰ ਦਿਤੀ ਜਿਸਦੀ ਵਜਹ ਨਾਲ ਘਰ ਦੇ ਵਿਚ ਕਲੇਸ਼ ਜ਼ਿਆਦਾ ਹੋ ਗਿਆ ਸੀ l ਇਸੀ ਵਜ੍ਹਾ ਨਾਲ ਅੱਜ ਓਹਨਾ ਦੇ ਪਤੀ ਵਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ l ਉਹ

ਪਿਛਕੇ 8 ਮਹੀਨੇ ਤੋਂ ਆਪਣੇ ਪੇਕੇ ਘਰ ਰਹਿ ਰਹੀ ਹੈ l  ਕਈ ਵਾਰ ਮੇਰੇ ਪਤੀ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ l ਬੱਚਿਆ ਦੇ ਸਾਹਮਣੇਂ ਹੀ ਇਹ ਆਪਣੇ ਆਪ ਨੂੰ ਮਾਰਨ ਦੀ ਕੋਸ਼ਿਸ਼ ਕਰਦੇ ਸਨ l ਅੱਜ ਵੀ  ਜਿਆਦਾ ਸ਼ਰਾਬ ਪੀ ਕੇ ਆਏ ਤੇ ਇਨ੍ਹਾਂ ਵਲੌ ਆਪਣੇ ਆਪ ਨੂੰ ਬਾਹਰ ਜਾਕੇ ਪੈਟਰੋਲ ਛਿੜਕ ਕੇ ਅੱਗ ਲਗਾ ਲਈ। ਸਾਰਾ ਗਲੀ ਮੁਹੱਲਾ ਇਸ ਗੱਲ ਦਾ ਸਬੂਤ ਹੈ ਕਿ ਇਨ੍ਹਾਂ ਆਪਣੇ ਆਪ ਨੂੰ ਖੁਦ ਅੱਗ ਲਗਾਈ ਹੈ ਉਥੇ ਪੁਲਿਸ ਵਲੋ  ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ l

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *