ਹੁਣ ਪਿੰਡ ਅਤੇ ਸਰਪੰਚ ਦੇ ਹੋ ਰਹੇ ਦੁਨੀਆਂ ਭਰ ‘ਚ ਚਰਚੇ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਤੁਸੀ ਜਦੋਂ ਕਦੇ ਵੀ ਸੰਗਰੂਰ ਜਾਂ ਹਲਕਾ ਦਿੜਬੇ ਸਾਇਡ ਜਾਓ ਤਾਂ

ਇਸ ਬੱਸ ਅੱਡੇ ਨੂੰ ਜ਼ਰੂਰ ਦੇਖਕੇ ਆਇਆਇਹ ਹਲਕਾ ਦਿੜਬੇ ਦਾ ਪਿੰਡ ਤੂਰਬਨਜਾਰਾ ਦਾ ਬੱਸ ਅੱਡਾ ਜਿਸਦੀ ਦਿੱਖ ਪੁਰਾਤਨ ਇਮਾਰਤਾਂ ਵਾਂਗ ਦਿੱਖਦੀ ਐ ਬਨਾਉਣ ਵਾਲੇ ਨੇ ਵੀ ਕਾਰਗਿਰੀ ਕਰਕੇ ਅੱਡੇ ਨੂੰ ਚਾਰ ਚੰਨ੍ਹ ਲਗਾ ਦਿੱਤੇ ਜਿਸਦੀ ਚਰਚਾ ਦੇਸ਼ ਦੁਨੀਆਂ ਚ ਹੋ ਰਹੀ ਐ ਐਨਾਂ ਹੀ ਇਹ ਖੂਬਸੂਰਤ ਬੱਸ ਅੱਡਾ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਆਕਰਸ਼ਿਤ ਕਰਦਾ ਤੇ ਏਥੇ ਆਕੇ ਲੋਕ ਸੈਲਫੀਆਂ ਖਿਚਵਾਉਂਦੇ ਹਨ ਆਓ

ਹੁਣ ਸੁਣਦੇ ਹਾਂ ਸਥਾਨਕ ਲੋਕਾਂ ਦਾ ਕੀ ਕਹਿਣਾ ਐਇਸ ਬੱਸ ਅੱਡੇ ਨੂੰ ਵਖਰਾ ਬਨਾਉਣ ਦਾ ਉਪਰਾਲਾ ਪਿੰਡ ਦੇ ਸਰਪੰਚ ਹਰਪ੍ਰੀਤ ਸਿੰਘ ਹੋਰਾਂ ਵੱਲੋਂ ਕੀਤਾ ਗਿਆ ਤਾਂ ਜੋ ਪੁਰਤਾਨ ਸਮੇਂ ਦੀਆਂ ਨਿਸ਼ਾਨੀਆਂ ਨੂੰ ਸੰਭਾਲਿਆ ਜਾ ਸਕਦੇਕਾਸ਼ ਜੇਕਰ ਐਵੇਂ ਸਾਡੇ ਦੇਸ਼ ਦੇ ਲੀਡਰ ਲਗਨ ਦੇ ਨਾਲ ਕੰਮ ਕਰਨ ਲੱਗਣ ਤਾਂ ਸਾਡਾ ਪੂਰਾ ਦੇਸ਼ ਵੀ ਖਿੱਚ ਦਾ ਕੇਂਦਰ ਬਣ ਸਕਦਾ ਹੈ ਅਤੇ ਅਸੀ ਆਪਣੇ ਪੁਰਾਣੇ ਵਿਰਸੇ ਨਾਲ ਮੁੜ ਸੁਰਜੀਤ ਕਰ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *