ਸ਼ਟਰ ਤੋੜ ਬੈਟਰੀਆਂ ਲੈ ਕੇ ਮੈਡੀਕਲ ਸਟੋਰ ‘ਚ ਵੜਗੇ ਚੋਰ, ਸਕਿੰਟਾਂ ਵਿੱਚ ਹੂੰਝ ਲੈ ਗਏ ਪੈਸਿਆਂ ਨਾਲ ਭਰਿਆ ਪਿਆ ਗੱਲਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਟਾਲਾ ਦੇ ਖਜੂਰੀ ਗੇਟ ਨੇੜੇ ਇਕ ਮੈਡੀਕਲ ਸਟੋਰ ਵਿਚ ਬੀਤੀ ਰਾਤ ਕਰੀਬ ਡੇਢ ਵਜੇ ਨੌਜਵਾਨਾਂ ਵੱਲੋਂ ਚੋਰੀ ਦੀ ਵਾਰਦਾਤ ਕੀਤੀ ਗਈ। ਚੋਰ ਸਟੋਰ ਦੇ ਸ਼ਟਰ ਦੀਆਂ ਕੁੰਢੀਆਂ ਕੱਟ ਕੇ ਦੁਕਾਨ ਦੇ ਅੰਦਰ ਵੜਿਆ ਸੀ ਅਤੇ ਦੁਕਾਨ ਵਿੱਚ ਪਈ ਲਗਭਗ 45 ਹਜ਼ਾਰ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਿਆ, ਉਥੇ ਹੀ ਚੋਰੀ ਦੀ ਪੂਰੀ ਵਾਰਦਾਤ ਦੁਕਾਨ ਦੇ ਅੰਦਰ ਲੱਗੇ ਕੈਮਰੇ ਵਿੱਚ ਕੈਦ ਹੋ ਗਈ ਹੈ।

ਦੁਕਾਨ ਦੇ ਮਾਲਕ ਸੁਰੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀਸੀਟੀਵੀ ਫੁਟੇਜ ਅਨੁਸਾਰ ਡੇਢ ਵਜੇ ਦੇ ਕਰੀਬ ਦੋ ਨੌਜਵਾਨ ਮੋਟਰਸਾਈਕਲ ਉੱਤੇ ਦੁਕਾਨ ਦੇ ਬਾਹਰ ਆਏ ਅਤੇ ਕੁਝ ਹੀ ਮਿੰਟਾਂ ਵਿਚ ਸ਼ਟਰ ਤੋੜ ਗੱਲੇ ਦਾ ਸਾਰਾ ਕੈਸ਼ ਤੇ ਹੋਰ ਸਮਾਨ ਲੈ ਕੇ ਫਰਾਰ ਹੋ ਗਏ। ਪੀੜਤ ਨੇ ਮੰਗ ਕੀਤੀ ਹੈ ਕਿ ਲਗਾਤਾਰ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਉੱਤੇ ਰੋਕ ਲਗਾਉਣ ਲਈ ਪ੍ਰਸ਼ਾਸ਼ਨ ਠੋਸ ਕਾਰਵਾਈ ਕਰੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *