ਨਵੇਂ ਸਾਲ ਤੇ ਮਾਸੂਮ ਬੱਚੇ ਤੋਂ ਖੋਹ ਲਿਆ ਸਭ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਿਥੇ ਅੱਜ ਸਾਰੇ ਨਵੇਂ ਸਾਲ ਦੀ ਆਮਦ ਦੀਆਂ ਖੁਸ਼ੀਆਂ ਮਨਾ ਰਹੇ ਹਨ ਉਥੇ ਹੀ ਚੜ੍ਹਦੇ ਸਾਲ ‘ਚ ਮੋਗਾ ਦੇ ਇੱਕ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਉਨ੍ਹਾਂ ਵਿਦੇਸ਼ ਵਿੱਚ ਰਹਿੰਦੇ ਆਪਣੇ ਪੁੱਤਰ ਦੇ ਮੌਤ ਦੀ ਖਬਰ ਸੁਣੀ।ਮੋਗਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ। ਉਸ ਦੀ ਪਛਾਣ ਬੋਹਨਾ ਚੌਕ ਦੇ ਰਹਿਣ ਵਾਲੇ 29 ਸਾਲਾ ਨੌਜਵਾਨ ਕੁਲਦੀਪ ਵਜੋਂ ਹੋਈ ਹੈ। ਮ੍ਰਿਤਕ 2018 ਵਿੱਚ ਕੈਨੇਡਾ ਦੇ ਬਰਥਮ ਸ਼ਹਿਰ ਗਿਆ ਸੀ।

ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਪਹਿਲਾਂ ਨੌਜਵਾਨ ਨੂੰ ਤੇਜ਼ ਬੁਖਾਰ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਬਲੱਡ ਸਰਕੂਲੇਸ਼ਨ ਹੌਲੀ ਹੋਣ ਕਾਰਨ ਉਸ ਦੀ ਮੌਤ ਹੋ ਗਈ।ਪਰਿਵਾਰ ਮੁਤਾਬਕ ਉਹ 2018 ਵਿੱਚ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ। ਮ੍ਰਿਤਕ ਦੀ 3 ਸਾਲ ਦੀ ਧੀ ਵੀ ਹੈ, ਜੋ ਮੋਗਾ ਵਿਖੇ ਆਪਣੇ ਦਾਦਾ-ਦਾਦੀ ਨਾਲ ਰਹਿੰਦੀ ਸੀ। ਪਰਿਵਾਰ ਨੇ ਲਾਸ਼ ਨੂੰ ਪੰਜਾਬ ਲਿਆਉਣ ਦੀ ਮੰਗ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *