ਕੈਨੇਡਾ ਨੇ ਖੋਹ ਲਿਆ ਮਾਪਿਆਂ ਦਾ ਇਕਲੌਤਾ ਪੁੱਤ, ਡੇਢ ਸਾਲ ਪਹਿਲਾ ਵਿਦੇਸ਼ ਭੇਜਿਆ ਸੀ ਜਿਗਰ ਦਾ ਟੋਟਾ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਕੈਨੇਡਾ ‘ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਨੌਜਵਾਨ ਕਰਨਵੀਰ ਸਿੰਘ (21) ਵਜੋਂ ਹੋਈ ਹੈ। ਕਰਨਵੀਰ ਸਿੰਘ ਦੀ ਸਿਹਤ ਵਿਗੜ ਗਈ ਸੀ,

ਜਿਸ ਕਾਰਨ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਕਰਨਵੀਰ ਸਿੰਘ ਵਿਨੀਪੈੱਗ ’ਚ ਰਹਿੰਦਾ ਸੀ। ਕਰਨਵੀਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਜਾਣਕਾਰੀ ਅਨੁਸਾਰ ਕੋਟਕਪੂਰਾ ਦਾ ਕਰਨਵੀਰ ਸਿੰਘ ਡੇਢ ਸਾਲ ਪਹਿਲਾਂ ਹੀ ਪੜ੍ਹਨ ਲਈ ਕੈਨੇਡਾ ਗਿਆ ਸੀ। ਪਰ ਸਿਹਤ ਵਿਗੜਣ ਕਾਰਨ ਉਸ ਦੀ ਮੌਤ ਹੋ ਗਈ। ਉਸ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਸ਼ਹਿਰ ’ਚ ਸੋਗ ਦੀ ਲਹਿਰ ਦੌੜ ਗਈ। ਉਸ ਦੇ ਮਾਪਿਆਂ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *