ਨਵੇਂ ਸਾਲ ‘ਤੇ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਲੁਹਾਰਾ ਨੇੜੇ ਨਹਿਰ ਦੇ ਕੋਲ ਇੱਕ ਤੇਜ਼ ਰਫਤਾਰ ਕਾਰ ਚਾਲਕ ਵੱਲੋਂ ਦੋ ਮੋਟਰਸਾਈਕਲਾਂ ਨੂੰ ਟੱਕਰ ਮਾਰ ਕੇ ਤਿੰਨ ਵਿਅਕਤੀਆ ਨੂੰ ਫੱਟੜ ਕਹਿ ਦਿੱਤਾ ਗਿਆ। ਕਾਰ ਚਾਲਕ ਖੁਦ ਨੂੰ ਪੰਜਾਬ ਰੋਡਵੇਜ਼ ਦਾ ਮੁਲਾਜ਼ਮ ਦੱਸ ਰਿਹਾ ਸੀ, ਉੱਥੇ ਹੀ ਮੌਕੇ ਉੱਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਦਾ ਭਰੋਸਾ ਦਿੱਤਾ। ਹਾਦਸੇ ਤੇ ਚਸ਼ਮਦੀਦਾ ਦਾ ਕਹਿਣਾ ਸੀ ਕਿ ਕਾਰ ਚਾਲਕ ਬਹੁਤ ਤੇਜ਼ੀ ਨਾਲ ਗੱਡੀ ਚਲਾ ਰਿਹਾ ਸੀ। ਲੱਗਦਾ ਸੀ ਕਿ ਉਸ ਨੇ ਕੋਈ ਨਸ਼ਾ ਕੀਤਾ ਹੋਵੇ। ਹਾਲਾਂਕਿ ਜਦੋਂ ਉਸ ਨੂੰ ਹਾਦਸੇ ਤੋਂ ਬਾਅਦ ਰੋਕ ਕੇ ਪੁੱਛਿਆ ਤਾਂ ਉਸ ਦਾ ਕਹਿਣਾ ਸੀ ਕਿ ਉਸ

ਨੇ ਜਲਦੀ ਖੰਨਾ ਜਾਣਾ ਹੈ। ਦੱਸ ਦਈਏ ਕਿ ਹਾਦਸੇ ਵਿੱਚ ਤਿੰਨ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਵੱਖ ਵੱਖ ਹਸਪਤਾਲਾਂ ਵਿਚ ਭੇਜਿਆ ਗਿਆ ਹੈ। ਉਹਨਾਂ ਨੇ ਪੁਲਿਸ ਉੱਤੇ ਵੀ ਇੱਕ ਘੰਟਾ ਦੇਰੀ ਨਾਲ ਪਹੁੰਚਣ ਦਾ ਆਰੋਪ ਲਗਾਇਆ। ਜਦਕਿ ਆਰੋਪੀ ਦਾ ਕਹਿਣਾ ਸੀ ਕਿ ਉਹ ਠੀਕ ਢੰਗ ਨਾਲ ਕਾਰ ਚਲਾ ਰਿਹਾ ਸੀ ਕਿ ਅਚਾਨਕ ਮੋਟਰ ਸਾਈਕਲਾਂ ਨੇ ਗਲਤ ਤਰੀਕੇ ਨਾਲ ਕੱਟ ਮਾਰਿਆ। ਮੌਕੇ ਉੱਤੇ ਪਹੁੰਚੀ ਪੁਲਿਸ ਦਾ ਕਹਿਣਾ ਸੀ ਕਿ ਸੋਚਣਾ ਮਿਲਦੇ ਹੀ ਪੰਜ ਮਿੰਟ ਵਿੱਚ ਉਹ ਪਹੁੰਚ ਗਏ। ਹਾਦਸੇ ਵਿੱਚ ਤਿੰਨ ਲੋਕ ਜ਼ਖਮੀ ਹੋਏ ਹਨ, ਜਿਨਾਂ ਨੂੰ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ  ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *