ਤੇਜ਼ ਰਫਤਾਰ ਕਾਰ ਨੇ ਦਰੜੇ ਤਿੰਨ ਲੋਕ, ਦਰੜ ਦਿੱਤਾ ਬਜ਼ੁਰਗ ਜੋੜਾ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਅੱਜ ਸ਼੍ਰੀ ਮੁਕਤਸਰ ਸਾਹਿਬ ਦੇ ਰੇਲਵੇ ਰੋਡ ‘ਤੇ ਕਾਰ ਤੇ ਮੋਟਰਸਾਈਕਲ ਦਾ ਭਿਆਨਕ ਹਾਦਸਾ ਹੋ ਗਿਆ ਹੈ। ਦੱਸ ਦਈਏ ਕਿ ਅੱਜ ਤੜਕਸਾਰ ਰੇਲਵੇ ਰੋਡ ਉੱਤੇ ਇੱਕ ਕਾਰ ਦੇ ਵੱਲੋਂ ਮੋਟਰ ਸਾਈਕਲ ਨੂੰ ਆਪਣੀ ਚਪੇਟ ਦੇ

ਵਿੱਚ ਲੈਂਦਿਆਂ ਹੋਇਆਂ ਹਸਪਤਾਲ ਦੇ ਗੇਟ ਦੇ ਨਾਲ ਟਕਰਾ ਗਈ।ਇਸ ਹਾਦਸੇ ਤੇ ਵਿੱਚ ਕਰੀਬ ਦੋ ਤੋਂ ਤਿੰਨ ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ, ਜਿਨਾਂ ਨੂੰ ਐਬੂਲੈਂਸ ਦੀ ਸਹਾਇਤਾ ਨਾਲ ਹਸਪਤਾਲ ਦੇ ਵਿੱਚ ਭਰਤੀ ਕਰਾਇਆ ਗਿਆ। ਫਿਲਹਾਲ ਇਸ ਹਾਦਸੇ ਦੇ ਵਿੱਚ ਜਾਨੀ ਨੁਕਸਾਨ ਦਾ ਬਚਾ ਰਿਹਾ ਲੇਕਿਨ ਇੱਕ ਵਿਅਕਤੀ ਦੀ ਲੱਤ ਟੁੱਟ ਗਈ ਤੇ ਬਾਕੀ ਵਿਅਕਤੀਆ ਦੇ ਗੰਭੀਰ ਸੱਟਾਂ ਲੱਗੀਆਂ ਹਨ, ਜਿਨਾਂ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਾਇਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *