ਸੜਕ ‘ਤੇ ਪਲਟੀ ਤੇਜ਼ ਰਫ਼ਤਾਰ ਕਾਰ, ਸੜਕ ਪੁੱਟੀ ਹੋਣ ਕਰਕੇ ਵਾਪਰਿਆ ਹਾਦਸਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਚੰਡੀਗੜ੍ਹ ਜ਼ੀਰਕਪੁਰ ਰੋਡ ਤੇ ਪਿੰਡ ਪਹਿਰ ਨੇੜੇ ਸੜਕ ਦੀ ਮਰਮਤ ਦਾ ਕੰਮ ਚੱਲ ਰਿਹਾ ਹੈ ਤੇ ਵੱਡੇ-ਵੱਡੇ ਪੱਥਰ ਪੱਟ ਕੇ ਜੇਬੀਸੀ ਮਸ਼ੀਨਾਂ ਨਾਲ ਸੜਕ ਦੇ ਉੱਪਰ ਪਏ ਹਨ। ਵਨ ਸਾਈਡ ਟਰੈਫਿਕ ਚੱਲ ਰਹੀ ਸੀ ਪਰ ਸੁਰੱਖਿਆ ਦੇ ਪ੍ਰਬੰਧ ਕੋਈ ਨਹੀਂ ਸਨ ਨਾ ਕੋਈ ਲਾਈਟ ਰਾਤ ਨੂੰ ਨਾ ਕੋਈ ਵੈਰੀਗੇਟ। ਸਵੇਰ ਵਕਤ ਇੱਕ ਸਕਾਰਪੀਓ ਕਾਰ ਲੁਧਿਆਣਾ ਤੋਂ ਜੀਰਕਪੁਰ ਜਾ ਰਹੀ ਸੀ, ਜਿਸ ਵਿੱਚ ਸਿਰਫ ਦੋ ਸਵਾਰ ਵਿਅਕਤੀ ਸਨ। ਇੱਕ ਡਰਾਈਵਰ ਇੱਕ ਸਵਾਰੀ ਉਹਨਾਂ ਦੇ ਗੰਭੀਰ ਸੱਟਾਂ ਵੱਜੀਆਂ ਤੇ ਕਾਰ ਪਲਟੀ ਖਾ ਗਈ ਤਾਂ ਕਾਰ ਪੱਥਰਾਂ ਨਾਲ ਵੱਜ ਗਈ ਪਰ ਪਰਮਾਤਮਾ

ਦਾ ਸ਼ੁਕਰ ਹੈ ਡਰਾਈਵਰ ਅਤੇ ਸਵਾਰੀ ਸੁਰੱਖਿਤ ਹਨ।ਜਦੋਂ ਇਸ ਗੱਲ ਦੀ ਕਿਸੇ ਰਾਹਗੀਰ ਵੱਲੋਂ 112 ਉੱਤੇ ਡਾਇਲ ਕਰਕੇ ਸੜਕ ਸੁਰੱਖਿਆ ਪੁਲਿਸ ਨੂੰ ਸੂਚਨਾ ਦਿੱਤੀ ਗਈ ਤਾਂ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਰਜਿੰਦਰ ਸਿੰਘ ਆਪਣੀ ਪੁਲਿਸ ਫੋਰਸ ਨਾਲ ਮੌਕੇ ਉੱਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਪਹੁੰਚਾਇਆ ਗਿਆ ਪਰ ਹੈਰਾਨ ਕਰਨ ਵਾਲੀ ਗੱਲ ਹੈ ਕਿ ਐਨੀ ਵੱਡੀ ਸੜਕ ਦੀ ਪੱਟ- ਪਟਾਈ ਚੱਲ ਰਹੀ ਹੈ ਪਰ ਰਾਤ ਨੂੰ ਕੋਈ ਸੁਰੱਖਿਆ ਦੇ ਪ੍ਰਬੰਧ ਨਹੀਂ ਨਾ ਹੀ ਕੋਈ ਲਾਈਟ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *