ਹਰਜੀਤ ਬਾਜੇਖਾਨੇ ਨੂੰ ਟੱਕਰ ਦੇਣ ਵਾਲੇ ਚੋਟੀ ਦੇ ਜਾਫ਼ੀ ਨਾਲ ਵਾਪਰਿਆ ਭਾ*ਣਾ ਮਿੰਟਾਂ ‘ਚ ਉ_ਜ+ੜ ਗਿਆ ਆਸ਼ਿਆਨਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗਿੱਦੜਬਾਹਾ ਦੇ ਨੇੜਲੇ ਪਿੰਡ ਗੁਰੂਸਰ ‘ਚ ਇੱਕ ਕਿਸਾਨ ਕਬੱਡੀ ਖਿਡਾਰੀ ਦੀ ਤੂੜੀ ਬਣਾਉਂਦੇ ਸਮੇਂ ਮੌ ਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਰਜੀਤ ਬਾਜੇਖਾਨੇ ਨੂੰ ਚੋਟੀ ਦੀ ਟੱਕਰ ਦੇਣ ਵਾਲੇ ਸਾਬਕਾ ਕਬੱਡੀ ਖਿਡਾਰੀ ਕਿਸਾਨ ਕੰਡਿਆਲੀ ਤਾਰ ਦੀ ਚਪੇਟ ਵਿੱਚ ਆ ਗਏ ਅਤੇ ਉਨ੍ਹਾਂ ਦੀ ਮੌ ਤ ਹੋ ਗਈ। ਮ੍ਰਿਤਕ ਦਾ ਪੋਸਟਮਾਰਟਮ ਉਪਰੰਤ ਅੰਤਿਮ ਸੰਸਕਾਰ ਕੀਤਾ ਜਾਵੇਗਾ।ਇਸ ਬਾਰੇ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਨੇ ਦੱਸਿਆ ਕਿ ਨਛੱਤਰ ਸਿੰਘ ਅਤੇ ਉਸਦਾ ਭਾਈ ਸ਼ੀਰਾ ਸਿੰਘ ਬੀਤੀ ਦੇਰ ਰਾਤ ਤੂੜੀ ਬਣਾ ਰਹੇ ਸਨ। ਇਸ ਦੌਰਾਨ ਜਦੋਂ ਉਹ ਖੇਤ ਵਿੱਚ ਲੱਗੀ ਕੰਡਿਆਲੀ

ਤਾਰ ਅਤੇ ਮਸ਼ੀਨ ਨੂੰ ਪਾਸੇ ਕਰਨ ਲੱਗੇ ਤਾਂ ਉਹ ਤੂੜੀ ਵਾਲੀ ਮਸ਼ੀਨ ਅਤੇ ਕੰਡਿਆਲੀ ਤਾਰ ਦੀ ਚਪੇਟ ਵਿੱਚ ਆ ਗਏ।ਉਸ ਨੂੰ ਜ਼ਖ਼ਮੀ ਹਾਲਤ ’ਚ ਗਿੱਦੜਬਾਹਾ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਬਠਿੰਡਾ ਲਈ ਰੈਫ਼ਰ ਕਰ ਦਿੱਤਾ। ਜਦੋਂ ਉਸਨੂੰ ਬਠਿੰਡਾ ਲਿਜਾ ਰਹੇ ਸੀ ਤਾਂ ਰਸਤੇ ‘ਚ ਉਸ ਦੀ ਮੌ ਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਉਪਰੰਤ ਸੰਸਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਦਰਦਨਾਕ ਮੌ ਤ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *