ਆਹ ਮੁੰਡਾ ਕਰਦਾ ਸੀ ਭੈੜੀਆਂ ਹਰਕਤਾਂ ਚੋਰੀ-ਚੋਰੀ ਕਿਸੇ ਨੇ ਵੀਡੀਓ ਬਣਾਕੇ ਕਰਤੀ ਵਾਇਰਲ ਮੁੰਡੇ ਦੀਆਂ ਕਰਤੂਤਾਂ ਦੇਖ ਉੱਡ ਜਾਣਗੇ ਹੋਸ਼

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ  ਸਾਂਝੀ ਕਰਨ ਜਾਂ ਰਹੇ ਹੈ

ਨ ਸ਼ੇ ਨੇ ਸਾਡੇ ਪੰਜਾਬ ਨੂੰ ਬਰਬਾਦੀ ਦੇ ਕੰਢੇ ਤੇ ਲਿਆ ਕੇ ਖੜ੍ਹਾ ਕਰ ਦਿੱਤਾ ਨੌਜਵਾਨ ਮੁੰਡੇ ਕੁੜੀਆਂ ਨਸ਼ੇ ਲਈ ਗਲਤ ਰਹੈ ਪੈ ਗਏ ਨੇ ਜਿਨ੍ਹਾਂ ਦੀਆਂ ਵੀਡਿਓ ਅਕਸਰ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆ ਰਹਿੰਦੀਆ ਨੇ ਅਜਿਹੇ ਚ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਵੀਡੀਓ ਚ ਦਿਖਾਈ ਦੇ ਰਿਹਾ ਵਿਅਕਤੀ ਨਸ਼ੇ ਨਾਲ ਰੱਜਿਆ ਸੀ ਤੇ ਚੋਰੀ ਦੀ ਨੀਅਤ ਨਾਲ ਇੱਕ ਘਰ ਅੰਦਰ ਵੜ ਗਿਆ ਜਿਸ ਨੂੰ ਜਦ ਘਰ ਵਾਲਿਆ ਨੇ ਪਕੜਿਆ ਤਾਂ ਉਸ ਕੋਲੋਂ ਚਿੱਟੇ ਦੀ ਪੁੜੀ ਤੋਂ ਇਲਾਵਾ ਇੱਕ ਸਰਿੰਜ ਜਿਸ ਨਾਲ ਉਸਨੇ ਨ ਸ਼ੇ ਦਾ ਟੀਕਾ ਲਗਾਇਆ ਸੀ ਜੇਬ ਚੋ ਮਿਲਿਆ।

ਇੰਸ ਸਬੰਧੀ ਜਦ ਪੁਲਿਸ ਅਧਿਕਾਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ਤੋਂ ਹੀ ਸਾਨੂੰ ਇਸ ਵੀਡੀਓ ਸਬੰਧੀ ਜਾਣਕਾਰੀ ਮਿਲੀ ਜਿਸ ਚ ਪਤਾ ਲੱਗ ਰਿਹਾ ਹੈ ਕੇ ਇਹ ਨਸ਼ੇ ਦਾ ਆਦੀ ਹੈ ਅਤੇ ਸਿਹਤ ਪੱਖੋਂ ਵੀ ਕਾਫੀ ਕਮਜ਼ੋਰ ਹੈ ਜਿਸ ਦੀ ਭਾਲ ਕਰਕੇ ਪਤਾ ਕੀਤਾ ਜਵੇਗਾ ਕਿ ਅਗਰ ਇਹ ਨਸ਼ਾ ਵੇਚਦਾ ਹੈ ਤਾ ਇੰਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਜੇਕਰ ਨਸ਼ੇ ਦਾ ਆਦੀ ਹੈ ਤਾਂ ਇਸ ਦਾ ਇਲਾਜ਼ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਅਖੀਰ ਕਿੱਧਰ ਨੂੰ ਤੁਰ ਸਾਡਾ ਸੋਹਣਾ ਪੰਜਾਬਜਿਸਦੀ ਜਵਾਨੀ ਨਸ਼ਾ ਘੁਣ ਵਾਂਗ ਲੱਗ ਗਿਆਆਏ ਦਿਨ ਨਸ਼ੇ ਦੀ ਭੇਟ ਕਾਰਨ ਸਾਡੀ ਜਵਾਨੀ ਰੁਲ ਰਹੀ ਆਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *