ਦਵਾਈਆਂ ਮੋੜਨ ਗਈ ਕੁੜੀ ਦੀ ਡਾਕਟਰ ਨੇ ਫੜ੍ਹੀ ਬਾਂਹ ਅੱਗੇ ਦੇਖੋ ਫਿਰ ਕਿਵੇਂ ਕੁੜੀ ਨੇ ਡਾਕਟਰ ਨੂੰ ਲਿਆਂਦੀਆਂ ਤੌਣੀਆਂ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਤਸਵੀਰ ਚ ਦਿਖਾਈ ਦਿੰਦੀ ਇਹ ਉਹੀ ਜੋਤੀ ਨਾਮ ਦੀ ਕੁੜੀ ਜਿਹੜੀ ਡਾਕਟਰ ਸੁਰਿੰਦਰ ਬੰਗਾ ਤੋਂ ਖਰੀਦੀਆਂ ਦਵਾਈਆਂ ਨੂੰ ਵਾਪਸ ਮੋੜਨ ਗਈ ਪਰ ਅੱਗਿਆਂ ਡਾਕਟਰ ਏਸ ਕੁੜੀ ਨੂੰ ਬਾਂਹ ਤੋਂ ਫੜ੍ਹਕੇ ਕਹਿੰਦਾ ਇਕ ਸਾਈਡ ਤੇ ਆਜਾ ਜਿਸਤੋਂ ਬਾਅਦ ਜੋਤੀ ਗੁੱਸੇ ਨਾਲ ਲਾਲੋ ਲਾਲ ਤੇ ਗਰਮ ਹੋ ਗਈ ਫਿਰ ਜੋਤੀ ਨੇ ਸਾਰਾ ਪਿੰਡ ਇਕੱਠਾ ਕਰ ਦਿੱਤਾ

ਜਿਸਨੂੰ ਦੇਖ ਡਾਕਟਰ ਨੂੰ ਤੌਣੀਆਂ ਆ ਗਈਆਂ ਹੁਣ ਅੱਗੇ ਪੂਰਾ ਮਾਮਲਾ ਸੁਣੋ ਜੋਤੀ ਦੇ ਜੁਬਾਨੀ ਉੱਧਰ ਜਦੋਂ ਇਸ ਮਾਮਲੇ ਬਾਬਤ ਸੁਰਿੰਦਰ ਬੰਗਾ ਹੋਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਜੋ ਕਿਹਾ ਉਹ ਵੀ ਸੁਣ ਲਵੋ ਬੰਗਾ ਦਾ ਕਹਿਣਾ ਹੈ ਕਿ ਸਾਡੇ ਕੋਲ ਸਾਰੇ ਸਬੂਤ ਹਨ ਜੇਕਰ ਅਸੀ ਗਲਤ ਪਾਏ ਜਾਂਦੇ ਹਾਂ ਤਾ ਸਾਡੇ ਤੇ ਕਾਰਵਾਈ ਕੀਤੀ ਏਥੇ ਦੱਸ ਦੀਏ ਕਿ ਦੋਵੇ ਧਿਰਾਂ ਇਕ ਦੂਜੇ ਤੇ ਇਲਜ਼ਾਮ ਲਗਾ ਰਹੀਆ ਹਨ ਆਖਿਰ ਸਚਾਈ ਕੀ ਹੈ ਇਹ ਤਾਂ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *