Bank ਜਾਓ ਤਾਂ ਰਹਿਣਾ ਸਾਵਧਾਨ ! 2 ਕੁੜੀਆਂ ਨੇ ਬੈਂਕ ਗਏ ਬਜ਼ੁਰਗ ਦੀ ਜੇਬ੍ਹ ‘ਚੋਂ ਕੱਢੇ ਪੈਸੇ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਠੱਠੇ ਵਿਖੇ ਪੰਜਾਬ ਨੈਸ਼ਨਲ ਬੈਂਕ ਵਿੱਚ

ਇੱਕ ਬਜ਼ੁਰਗ ਪੈਸੇ ਕਢਾਉਣ ਵਾਸਤੇ ਆਇਆ ਤੇ ਉਸ ਨੇ 40 ਹਜਾਰ ਰੁਪਏ ਕਢਵਾ ਕੇ ਜੇਬ ਦੇ ਵਿੱਚ ਪਾ ਲਏ। ਜਿਵੇਂ ਹੀ ਬਜ਼ੁਰਗ ਨੇ ਪੈਸੇ ਆਪਣੀ ਜੇਬ ’ਚ ਪਾਏ ਤਾਂ ਦੋ ਔਰਤਾਂ ਉਸਦੇ ਪਿੱਛੇ ਆ ਖੜੀਆਂ ਹੋਈਆਂ। ਉਨ੍ਹਾਂ ਔਰਤਾਂ ਨੇ ਬਹਤੁ ਹੀ ਹੁਸ਼ਿਆਰੀ ਨਾਲ ਪੈਸੇ ਕੱਢ ਲਏ ਜਿਸ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈਆਂ। ਪੁਲਿਸ ਵਲੋਂ ਸੀਸੀਟੀਵੀ ਫੁਟੇਜ਼ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ਾਤਿਰ ਔਰਤਾਂ ਦੀ ਭਾਲ ’ਚ ਜੁੱਟ ਗਈ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *