ਦੇਖੋ ਇੱਦਾ ਦਾ ਕੀ ਹੋਇਆ ਤਿਆਰ ਹੋਈ ਕੁੜੀ ਨੇ ਪਾਤਾ ਬਰਾਤ ਦਾ ਖਿਲਾਰਾ

Uncategorized

ਬਟਾਲਾ ਦੇ ਕਾਹਨੂੰਵਾਨ ਰੋਡ ’ਤੇ ਰਾਜਾ ਪੈਲੇਸ ਵਿਚ ਦੇਰ ਰਾਤ ਵਿਆਹ ਦੇ ਪ੍ਰੋਗਰਾਮ ਵਿਚ ਉਸ ਸਮੇਂ ਮਾਹੌਲ ਗਰਮਾ ਗਿਆ ਜਵੋਂ ਮਾਮੂਲੀ ਗੱਲ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਵਿਵਾਦ ਹੋ ਗਿਆ। ਦਰਅਸਲ ਇਹ ਵਿਵਾਦ ਬਰਾਤ ਦੇ ਸਵਾਗਤ ਤੋਂ ਬਾਅਦ ਮੁੰਦਰੀ ਅਤੇ ਦਾਜ ਨੂੰ ਲੈ ਕੇ ਖੜ੍ਹਾ ਹੋਇਆ। ਦਰਅਸਲ ਲੜਕੀ ਵਾਲਿਆਂ ਵਲੋਂ ਬਰਾਤ ਦਾ ਸਵਾਗਤ ਕਰਨ ਤੋਂ ਬਾਅਦ ਮੁੰਦਰੀ ਅਤੇ ਦਾਜ ਨੂੰ ਲੈ ਕੇ ਦੋਵਾਂ ਧਿਰਾਂ ਦਰਮਿਆਨ ਕਲੇਸ਼ ਪੈ ਗਿਆ ਅਤੇ ਦੋਵੇਂ ਧਿਰਾਂ ਵਿਆਹ ਦੀਆਂ ਰਸਮਾਂ ਵਿਚਾਲੇ ਛੱਡ ਕੇ ਲਾੜਾ-ਲਾੜੀ ਸਮੇਤ ਥਾਣੇ ਪਹੁੰਚ ਗਈਆਂ।

ਇਸ ਮੌਕੇ ਲਾੜੀ ਦੀ ਮਾਤਾ ਅਤੇ ਲਾੜੀ ਨੇ ਦੱਸਿਆ ਕਿ ਦੋਵਾਂ ਦੀ ਲਵ ਮੈਰਿਜ ਸੀ। ਲਾੜੇ ਵਾਲੇ ਬਰਾਤ ਲੈ ਕੇ ਪੈਲੇਸ ਪਹੁੰਚੇ ਸੀ ਤਾਂ ਕ੍ਰਿਸਚਨ ਭਾਈਚਾਰੇ ਵਲੋਂ ਲਾੜੀ ਨੂੰ ਮੁੰਦਰੀ ਪਾਉਣੀ ਹੁੰਦੀ ਹੈ ਪਰ ਲਾੜੇ ਵਾਲ਼ੇ ਲੜਕੀ ਨੂੰ ਪਾਉਣ ਲਈ ਮੁੰਦਰੀ ਨਹੀਂ ਲੈ ਕੇ ਆਏ ਉਪਰੋਂ ਲਾੜੀ ਦੇ ਪਰਿਵਾਰ ਮੋਟਰਸਾਈਕਲ ਸਮੇਤ ਹੋਰ ਦਾਜ ਦੀ ਮੰਗ ਕਰਨ ਲੱਗ ਪਿਆ।ਇਸ ਤੋਂ ਬਾਅਦ ਦੋਵਾਂ ਧਿਰਾਂ ਦਰਮਿਆਨ ਕਲੇਸ਼ ਵੱਧ ਗਿਆ।ਲੜਕੀ ਦੀ ਮਾਤਾ ਨੇ ਕਿਹਾ

ਕਿ ਉਹ ਵਿਆਹ ਵੀ ਲੜਕੇ ਵਾਲਿਆਂ ਮੁਤਾਬਿਕ ਹੀ ਕਰ ਰਹੇ ਸੀ। ਪੈਲੇਸ ਵੀ ਲੜਕੇ ਦੇ ਕਹਿਣ ’ਤੇ ਹੀ ਬੁੱਕ ਕਰਵਾਇਆ ਸੀ ਪਰ ਅੱਜ ਲੜਕੇ ਦੇ ਤੇਵਰ ਹੀ ਬਦਲੇ ਦਿਖਾਈ ਦੇ ਰਹੇ ਸਨ। ਉਨ੍ਹਾਂ ਕਿਹਾ ਹੁਣ ਇਸ ਕਲੇਸ਼ ਤੋਂ ਬਾਅਦ ਉਹ ਆਪਣੀ ਧੀ ਇਸ ਮੁੰਡੇ ਨਾਲ ਨਹੀਂ ਵਿਆਹੁਣਗੇ। ਉਨ੍ਹਾਂ ਨੂੰ ਇਨਸਾਫ ਚਾਹੀਦਾ ਹੈ। ਦੂਜੇ ਪਾਸੇ ਲਾੜੇ ਦਾ ਕਹਿਣਾ ਸੀ ਕਿ ਦਾਜ ਵਾਲੀ ਕੋਈ ਗੱਲ ਨਹੀਂ ਹੋਈ। ਮੇਰਾ ਵਿਆਹ ਮੇਰੇ ਨਾਨਕੇ ਕਰ ਰਹੇ ਹਨ ਅਤੇ ਸਾਡੇ ਵਿਚ ਲੜਕੀ ਨੂੰ ਮੁੰਦਰੀ ਨਹੀਂ ਪਾਈ ਜਾਂਦੀ ਪਰ ਲੜਕੀ ਵਾਲੇ ਕਹਿਣ ਲੱਗੇ ਕਿ ਮੁੰਦਰੀ ਲੈ ਕੇ ਆਓ। ਇਸ ਗੱਲ ਤੋਂ ਕਲੇਸ਼ ਵੱਧ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *