ਸਾਰਸ ਮੇਲੇ’ ਚ ਪਾਰਕਿੰਗ ਦੀ ਨਜਾਇਜ਼ ਵਸੂਲੀ ਦਾ ਮਾਮਲਾ ਦੁਗਣੀ ਫੀਸ ਕੀਤੀ ਜਾ ਰਹੀ ਹੈ ਵਸੂਲ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੀਆਂ ਨੇ ਜਿੱਥੇ ਆਜਿਵੀਕਾ ਸਾਰਸ ਮੇਲੇ ਲੱਗਿਆ ਹੋਇਆ ਦੂਰ ਦਰਾਡੇ ਤੋਂ ਲੋਕ ਮੇਲਾ ਦੇਖਣ ਲਈ ਪਹੁੰਚ ਰਹੇ ਹਨ ਕੋਈ ਸਕੂਟਰਾਂ ਤੇ ਆ ਰਿਹਾ ਕੋਈ ਗੱਡੀਆਂ ਤੇ ਪਰ ਹੈਰਾਨੀ ਦੀ ਗੱਲ ਤਾਂ ਉਦੋਂ ਸਾਹਮਣੇ ਆਈ ਜਦੋਂ ਮੇਲਾ ਲੁੱਟਣ ਵਾਲੇ ਲੋਕ ਆਪ ਹੀ ਲੁੱਟੇ ਗਏ ਹੁਣ ਤੁਸੀ ਸੋਚ ਰਹੇ ਹੋਵੋਗੇ ਭਲਾ ਉਹ ਕਿਵੇਂ ਉਹ ਜਾਨਣ ਲਈ ਦੇਖੋ ਇਨ੍ਹਾਂ ਖੜੀਆਂ ਗੱਡੀਆਂ ਨੂੰ ਜੀ ਹਾਂ ਇਨ੍ਹਾਂ ਗੱਡੀਆਂ ਨੂੰ ਖੜ੍ਹਾਉਣ ਤੇ ਕਾਰਪਾਰਕਿੰਗ ਵਾਲੇ ਲੋਕਾਂ ਨੂੰ ਲੁੱਟਣ ਲੱਗੇ ਹੋਏ ਨੇ

ਇਹ ਇਲਜ਼ਾਮ ਵਾਹਨ ਚਾਲਕਾਂ ਨੇ ਪਾਰਕਿੰਗ ਵਾਲੇ ਕਰਿੰਦੇ ਤੇ ਲਗਾਏ ਨੇ ਹੱਥਾਂ ਦੇ ਵਿੱਚ ਪਰਚੀ ਫੜੀ ਦਿਖਾਉਂਦੇ ਹੋਏ ਲੋਕਾਂ ਦਾ ਕਹਿਣਾ ਐ ਕਿ ਪਰਚੀ ਤੇ ਕੋਈ ਨਿਰਧਾਰਿਤ ਰਾਸ਼ੀ ਨਹੀਂ ਲਿਖੀ ਗਈ ਸਜੋ ਮੂਹ ਮੰਗੇ ਪੈਸੇ ਦੇਣੇ ਪੈਂਦੇ ਇਸ ਮਾਮਲੇ ਨੂੰ ਲੈ ਕੇ ਮੇਲਾ ਪ੍ਰਬੰਧਕਾਂ ਦਾ ਕਹਿਣਾ ਐ ਕਿ ਉਹਨਾਂ ਕੋਲੋਂ ਪਹਿਲਾਂ ਵੀ ਇਸ ਤਰਾਂ ਦੀਆਂ ਸ਼ਿਕਾਇਤਾਂ ਆਈਆਂ ਹਨ ਅਤੇ ਉਹ ਠੇਕੇਦਾਰ ਨੂੰ ਬੁਲਾ ਕੇ ਉਸ ਕੋਲੋਂ ਪੁੱਛਗਿੱਛ ਕਰਨਗੇ ਅਤੇ ਉਸਦੇ ਖਿਲਾਫ ਕਾਰਵਾਈ ਕੀਤੀ ਜਾਵੇਗੀਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *