ਬਾਪ ਨੇ ਦਿੱਤਾ ਧੀ ਨੂੰ ਅਨੋਖਾ Surprise|ਜਦੋਂ ਸਵੇਰੇ 4 ਬਜੇ ਉਠਾਈ ਧੀ ਤਾ Reaction ਨੇ ਸਾਰਾ ਟੱਬਰ ਲਗਾ ਦਿੱਤਾ ਰੋਣ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ। ਅਤੇ ਪਹਿਲਾਂ ਇੱਕ ਪਿਤਾ ਆਪਣੀ ਧੀ ਨੂੰ ਛੱਡ ਕੇ ਬਾਹਰਲੇ ਦੇਸ਼ ਵਿੱਚ ਜਾਂਦਾ ਹੈ ਅਤੇ ਜਿਸ ਤੋਂ ਬਾਅਦ ਉਹ ਵਾਪਸ ਪਰਤਦਾ ਹੈ ਤੇ ਜਦੋਂ ਉਹ ਵਾਪਸਆ ਕੇ ਸਵੇਰੇ ਆਪਣੀ ਧੀ ਨੂੰ ਚਾਰ ਵਜੇ ਆ ਕੇ ਉਠਾਉਂਦਾ ਹੈ। ਦੋਸਤੋ ਇਹ ਬਹੁਤ ਭਾਵੁਕ ਕਰ ਦੇਣ ਵਾਲੀ ਵੀਡੀਓ ਹੈ ਇਹ ਸੋਸ਼ਲ ਮੀਡੀਆ ਉੱਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ। ਦੋਸਤੋ ਇਸ ਵੀਡੀਓ ਬਾਰੇ ਲੋਕਾਂ ਨੇ ਅਲੱਗ ਅਲੱਗ ਵਿਚਾਰ ਦਿੱਤੇ ਹਨ।

ਇਸ ਵੀਡੀਓ ਤੇ ਇੱਕ ਵੀਰ ਨੇ ਲਿਖਿਆ ਹੈ ਇਹ ਵੀਡੀਓ ਬਹੁਤ ਵਧੀਆ ਹੈ ਇਹ ਵੀਡੀਓ ਦੇਖ ਕੇ ਰੂਹ ਅੰਦਰ ਤੱਕ ਖੜ ਗਈ ਹੈ।ਬੱਚੇ ਦੀ ਖੁਸ਼ੀ ਦੇਖ ਕੇ ਮੇਰਾ ਰੋਣਾ ਹੀ ਨਿਕਲ ਗਿਆ । ਅਤੇ ਇੱਕ ਵੀਰ ਨੇ ਹੋਰ ਲਿਖਿਆ ਹੈਇਹ ਵੀਡੀਓ ਦੇਖ ਕੇ ਮੈਂ ਵੀ ਭਾਵੁਕ ਹੋ ਗਿਆ। ਅਤੇ ਵੀਰ ਨੇ ਕਿਹਾ ਪਰਮਾਤਮਾ ਤੁਹਾਨੂੰ ਦੇ ਤੇਰੀ ਧੀ ਨੂੰ ਚੜਦੀ ਕਲਾ ਚ ਰੱਖੇ।ਦੋਸਤੋ ਜੇਕਰ ਤੁਸੀਂ ਹੋਰ ਜ਼ਿਆਦਾ ਜਾਣਕਾਰੀ ਜਾਣਨਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਦੇਖੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *