ਦੇਖੋ ਦੋਸਤਾਂ ਨੇ ਆਪਣੇ ਦੋਸਤ ਨੂੰ ਗਿਫ਼੍ਟ ਚ ਕੀ ਦਿੱਤਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਜਿਵੇਂ ਆਪਾਂ ਸਾਰਿਆਂ ਨੂੰ ਪਤਾ ਹੈ ਵਿਆਹਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਉੱਥੇ ਹੀ ਜੀਜਾ ਸਾਲੀ ਯਾਰਾਂ ਦੋਸਤਾਂ ਦੇ ਵਿੱਚ ਪੰਜਾਬੀ ਰੀਤੀ ਰਿਵਾਜਾਂ ਦੇ ਹਿਸਾਬ ਨਾਲ ਮਜਾਕ ਕੀਤੇ ਜਾਂਦੇ ਹਨ। ਇਸ ਵੀਡੀਓ ਵਿੱਚ ਤੁਸੀਂ ਦੇਖੋਗੇ ਹੁਣ ਦੋਸਤਾਂ ਦੀ ਮਾਨਸਿਕਤਾ ਕਿੰਨੀ ਜ਼ਿਆਦਾ ਗਿਰ ਚੁੱਕੀ ਹੈ। ਉਹ ਆਪਣੇ ਨਵੀਂ ਵਿਆਤੀ ਘਰਵਾਲੀ ਜੋ ਉਸਦੇ ਦੋਸਤ ਦੀ ਹੁੰਦੀ ਹੈ ਉਸਦੇ ਸਾਹਮਣੇ ਹੀ ਆਪਣੇ ਦੋਸਤ ਨੂੰ ਉਸਦੀ ਝੋਲੀ ਦੇ ਵਿੱਚ ਸਗਨ ਨੂੰ ਪਾਉਣ ਦੇ ਲਈ ਆਉਂਦੇ ਹਨ ਉਹ ਆਪਣੇ ਦੋਸਤ ਨੂੰ ਕੋ ਡੋ ਮ ਗਿਫਟ ਕਰ ਦਿੰਦੇ ਹਨ। ਅਤੇ ਇਸ ਤੋਂ ਬਾਅਦ ਲੋਕਾਂ ਵੱਲੋਂ ਬਹੁਤ ਜ਼ਿਆਦਾ ਮਾੜਾ ਕਿਹਾ

ਜਾ ਰਿਹਾ ਹੈ। ਅਤੇ ਲੋਕਾਂ ਦੁਆਰਾ ਕਿਹਾ ਜਾ ਰਿਹਾ ਹੈ ਇਹਨਾਂ ਦੀ ਮਾਨਸਿਕਤਾ ਕਿੰਨੀ ਜ਼ਿਆਦਾ ਗਿਰ ਚੁੱਕੀ ਹੈ। ਤੇ ਇਸ ਵੀਡੀਓ ਦੇ ਵਿੱਚ ਦੇਖ ਸਕਦੇ ਹੋਜੋ ਉਸ ਦੋਸਤ ਦੀ ਨਵੀਂ ਵੀ ਇਹੀ ਘਰ ਵਾਲੀ ਹੁੰਦੀ ਹੈ ਉਹ ਦੇਖ ਕੇ ਕਿਸ ਤਰ੍ਹਾਂ ਸ਼ਰਮਿੰਦਾ ਹੋ ਜਾਂਦੀ ਹੈ। ਅਤੇ ਇਸ ਵੀਡੀਓ ਵਿੱਚ ਇੱਕ ਹੋਰ ਵੀਡੀਓ ਦੇਖੋਗੇ ਇੱਕ ਹੋਰ ਦੋਸਤਾਂ ਵੱਲੋਂ ਘਟੀਆ ਕਰਤੂਤ ਕੀਤੀ ਗਈ।ਇਸ ਵੀਡੀਓ ਵਿੱਚ ਉਹ ਨਵੇਂ ਵਿਆਹੀ ਦੋਸਤ ਦੀ ਘਰਵਾਲੀ ਨੂੰ ਬਰਾ ਗਿਫਟ ਕਰ ਦਿੰਦੇ ਹਨ। ਇਸ ਵੀਡੀਓ ਬਾਰੇ ਕੀ ਵਿਚਾਰ ਹਨ।ਜੇਕਰ ਤੁਸੀਂ ਹੋਰ ਜ਼ਿਆਦਾ ਜਾਣਕਾਰੀ ਜਾਣਨਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਦੇਖੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *