ਡਿਬੇਟ’ਚ ਅਧਿਆਪਕਾਂ ਅਤੇ ਵਕੀਲ ਨੂੰ ਅੰਦਰ ਜਾਣ ਤੋਂ ਪੁਲਿਸ ਨੇ ਪਾਇਆ ਘੇਰਾ,ਫਿਰ ਹੋਇਆ ਵੱਡਾ ਹੰਗਾਮਾ,ਦੇਖੋ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿੱਚ ਰੱਖੀ ਗਈ ਡਿਬੇਟ ‘ਚ ਪੰਜਾਬੀਆਂ ਖੁੱਲਾ ਸੱਦਾ ਦਿੱਤੇ ਜਾਣ ਦੀ ਗੱਲ ਕਹੀ ਸੀ ਪਰ ਅੱਜ ਡਿਬੇਟ ਮੌਕੇ ਆਮ ਲੋਕ ਦੀ ਐਂਟਰੀ ਰੋਕ ਦਿੱਤੀਜਿੱਥੇ ਵੱਖ ਵੱਖ ਜਥੇਬੰਦੀਆਂ ਡਿਬੇਟ ਵਿੱਚ ਸ਼ਾਮਲ ਹੋਣ ਆਈਏ ਉੱਥੇ ਹੀ ਅਧਿਆਪਕ ਅਤੇ ਵਕੀਲ ਹਰੀਸ਼ ਟਾਂਡਾ ਹੋਰੀ ਵੀ ਪਹੁੰਚੇ ਨੇ ਜਿੱਥੇ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕੇ ਜਾਣ ਤੇ ਮਾਮਲਾ ਗਰਮਾ ਗਿਆ ਏਸ ਦੌਰਾਨ ਵਕੀਲ ਦੀ ਆਲਾ ਅਫਸਰਾਂ ਨਾਲ ਵੀ ਬਹਿਸ ਹੋ ਗਈ

ਏਸ ਮੌਕੇ ਅੱਕੇ ਅਤੇ ਗੁੱਸੇ ਵਿੱਚ ਆਏ ਹੋਏ ਲੋਕਾਂ ਨੇ ਕਿਹਾ ਕੀ ਪੰਜਾਬ ਸਰਕਾਰ ਅਪਣੇ ਵਾਦਿਆ ਤੋਂ ਭੱਜਦੀ ਹੋਈ ਨਜ਼ਰ ਆ ਰਹੀ ਐ ਸਰਕਾਰ ਆਮ ਲੋਕਾਂ ਨੂੰ ਕਿਉ ਨਹੀਂ ਅੰਦਰ ਜਾਣ ਦੇ ਰਹੀ ਕਿਉਕੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਨੂੰ ਲੋਕਾਂ ਦੇ ਸਵਾਲਾਂ ਤੋਂ ਡਰ ਲੱਗਦਾ ਐ ਸੋ ਦੋਸਤੋ ਸੁੱਖਬੀਰ ਬਾਦਲ ਅਤੇ ਵਿਰੋਧੀ ਧਿਰ ਨੇਤਾ ਪ੍ਰਤਾਪ ਬਾਜਵਾ ਸਣੇ ਹੋਰ ਵੱਡੇ ਆਗੂ ਏਸ ਡਿਬੇਟ ਚ ਨਹੀਂ ਪਹੁੰਚੇ ਹੁਣ ਸਵਾਲ ਇਹ ਜਦੋਂ ਕੋਈ ਪਹੁੰਚਿਆ ਹੀਾ ਨਹੀਂ ਫਿਰ ਚਰਚਾ ਕਿਸਦੇ ਨਾਲ ਹੁੰਦੀ ਐ ਬਾਕੀ ਸ਼ਾਮ ਤੱਕ ਤਸਵੀਰ ਸਾਫ ਹੋਣ ਤੋਂ ਬਾਅਦ ਦੇਖਣਾ ਹੋਵੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *